ETV Bharat / state

ਤਰਨਤਾਰਨ ਦੇ ਐਸਡੀ ਕਾਲਜ ਵਿੱਚ ਹੋਈ ਚੋਰੀ

ਤਰਨਤਾਰਨ ਦੇ ਐਸਡੀ ਕਾਲਜ ਵਿਖੇ ਬੀਤੀ ਰਾਤ ਤਿੰਨ ਅਣਪਛਾਤੇ ਵਿਅਕਤੀਆਂ ਨੇ ਚੌਕੀਦਾਰ ਨੂੰ ਹਥਿਆਰਾਂ ਦੀ ਨੋਕ ਤੇ ਬੰਦਕ ਬਣਾ ਕੇ 70 ਹਜ਼ਾਰ ਰੁਪਏ ਦੇ ਕਰੀਬ ਦੀ ਨਕਦੀ ਦੀ ਘਟਨਾ ਨੂੰ ਅੰਜਾਮ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ ਹੋ ਗਈ।

ਫ਼ੋਟੋ
ਫ਼ੋਟੋ
author img

By

Published : Dec 8, 2019, 1:21 PM IST

ਤਰਨਤਾਰਨ: ਬੀਤੀ ਰਾਤ ਐਸ.ਡੀ. ਬੀਐੱਡ ਕਾਲਜ ਵਿਖੇ ਤਿੰਨ ਨਕਾਬਪੋਸ਼ ਲੋਕਾਂ ਵੱਲੋਂ ਦਾਖਲ ਹੋ ਕੇ ਹਥਿਆਰਾਂ ਦੀ ਨੋਕ 'ਤੇ ਚੌਕੀਦਾਰ ਨੂੰ ਬੰਧਕ ਬਣਾ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਚੋਰਾਂ ਨੇ ਕਾਲਜ ਦੇ ਦਫ਼ਤਰ ਵਿੱਚ ਦਾਖਲ ਹੋ ਕੇ ਅਲਮਾਰੀਆਂ ਦੀ ਭੰਨ ਤੋੜ ਕਰਨ ਤੋਂ ਬਾਅਦ ਉਥੇ ਪਈ 70 ਹਜ਼ਾਰ ਰੁਪਏ ਦੀ ਨਕਦੀ 'ਤੇ ਹੱਥ ਸਾਫ਼ ਕੀਤਾ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਵੇਖੋ ਵੀਡੀਓ

ਕਾਲਜ ਦੇ ਚੌਕੀਦਾਰ ਛੋਟੇ ਲਾਲ ਨੇ ਦੱਸਿਆ ਕਿ ਚਾਰ ਵਜੇ ਦੇ ਕਰੀਬ ਤਿੰਨ ਲੋਕ ਆਏ ਤੇ ਉਸ ਨੂੰ ਬੰਧਕ ਬਣਾ ਕੇ ਕਾਲਜ ਅੰਦਰ ਦਾਖਲ ਹੋ ਗਏ। ਚੌਕੀਦਾਰ ਨੇ ਇਹ ਵੀ ਦੱਸਿਆ ਕਿ ਚੋਰਾਂ ਨੇ ਲੋਹੇ ਦੀ ਰਾਡ ਨਾਲ ਕੁੱਟਮਾਰ ਵੀ ਕੀਤੀ। ਕਾਲਜ ਦੀ ਪ੍ਰਿੰਸੀਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ ਸੀ ਟੀ ਵੀ ਫੁਟੇਜ ਤੋਂ ਪਤਾ ਚਲਦਾ ਹੈ ਕਿ ਚੋਰਾਂ ਵੱਲੋਂ ਤਕਰੀਬਨ ਕਾਲਜ ਵਿੱਚ ਇੱਕ ਘੰਟੇ ਤੱਕ ਅੰਦਰ ਰਹਿ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਅਤੇ ਕਰੀਬ 70 ਹਜ਼ਾਰ ਰੁਪਏ ਦੇ ਕਰੀਬ ਚੋਰੀ ਕੀਤੀ।

ਇਹ ਵੀ ਪੜ੍ਹੋ: ਉਨਾਵ ਜਬਰ ਜਨਾਹ ਮਾਮਲਾ : ਦਿੱਲੀ ਤੋਂ ਉਨਾਵ ਲਿਆਂਦੀ ਗਈ ਪੀੜਤਾ ਦੀ ਲਾਸ਼, ਪਿੰਡ 'ਚ ਸੋਗ ਦੀ ਲਹਿਰ

ਤਰਨਤਾਰਨ ਸ਼ਹਿਰੀ ਦੇ ਡੀਐਸਪੀ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਹੈ ਤੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਤੇ ਬਹੁਤ ਹੀ ਜਲਦੀ ਚੋਰ ਪੁਲਿਸ ਦੀ ਪਕੜ ਵਿੱਚ ਹੋਣਗੇ।

Intro:ਸਟੋਰੀ ਨਾਲ - ਤਰਨਤਾਰਨ ਦੇ ਐਸ ਡੀ ਬੀ ਐਡ ਕਾਲਜ ਵਿਖੇ ਬੀਤੀ ਰਾਤ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਚੋਕੀਦਾਰ ਨੂੰ ਹਥਿਆਰਾਂ ਦੀ ਨੋਕ ਤੇ ਬੰਦਕ ਬਣਾ ਕੇ 70 ਹਜ਼ਾਰ ਰੁਪਏ ਦੇ ਕਰੀਬ ਦੀ ਨਕਦੀ ਉਡਾਈ ਘੱਟਣਾ ਸੀ ਸੀ ਟੀ ਵੀ ਕੈਮਰੇ ਵਿੱਚ ਹੋਈ ਕੈਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
Body:ਐਕਰ- ਤਰਨਤਾਰਨ ਦੇ ਐਸ ਡੀ ਬੀ ਐਡ ਕਾਲਜ ਵਿਖੇ ਬੀਤੀ ਰਾਤ ਤਿੰਨ ਨਕਾਬਪੋਸ਼ ਲੋਕਾਂ ਵੱਲੋਂ ਦਾਖਲ ਹੋ ਕੇ ਹਥਿਆਰਾਂ ਦੀ ਨੋਕ ਤੇ ਚੋਕੀਦਾਰ ਨੂੰ ਬੰਧਕ ਬਣਾ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਚੋਰਾਂ ਵੱਲੋਂ ਕਾਲਜ ਦੇ ਦਫ਼ਤਰ ਵਿੱਚ ਦਾਖਲ ਹੋ ਕੇ ਅਲਮਾਰੀਆਂ ਦੀ ਭੰਨ ਤੋੜ ਕਰਨ ਤੋਂ ਬਾਅਦ ਉਥੇ ਪਈ 70 ਹਜ਼ਾਰ ਰੁਪਏ ਦੀ ਰਾਸ਼ੀ ਤੇ ਹੱਥ ਸਾਫ਼ ਕਰ ਦਿੱਤਾ ਗਿਆ ਘਟਨਾ ਸੀ ਸੀ ਟੀ ਵੀ ਕੈਮਰੇ ਵਿੱਚ ਕੈਦ ਹੋ ਕੇ ਰਹਿ ਗਈ ਹੈ ਸੀ ਸੀ ਟੀ ਵੀ ਫੁਟੇਜ ਵਿੱਚ ਸਵੇਰੇ ਚਾਰ ਵਜੇ ਦੇ ਕਰੀਬ ਤਿੰਨ ਵਿਅਕਤੀ ਜਿਹਨਾਂ ਨੇ ਮੂੰਹ ਢੱਕੇ ਹੋਏ ਸਨ ਹੱਥਾਂ ਵਿੱਚ ਲੋਹੇ ਦੀਆਂ ਰਾਡਾਂ ਲੈਕੇ ਕਾਲਜ ਵਿੱਚ ਦਾਖਲ ਹੁੰਦੇ ਹਨ ਅਤੇ ਹਥਿਆਰਾਂ ਦੀ ਨੋਕ ਤੇ ਚੋਕੀਦਾਰ ਨੂੰ ਬੰਧਕ ਬਣਾ ਕੇ ਕਮਰਿਆਂ ਦੇ ਦਰਵਾਜ਼ਿਆਂ ਦੇ ਬੂਹੇ ਤੋੜਕੇ ਕਮਰਿਆਂ ਵਿੱਚ ਦਾਖਲ ਹੋ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਜਾਂਦੇ ਹਨ ਘੱਟਣਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮੋਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਾਲਜ ਦੇ ਚੋਕੀਦਾਰ ਛੋਟੇ ਲਾਲ ਨੇ ਦੱਸਿਆ ਕਿ ਚਾਰ ਵਜੇ ਦੇ ਕਰੀਬ ਤਿੰਨ ਲੋਕ ਆਏ ਤੇ ਉਸ ਨੂੰ ਬੰਧਕ ਬਣਾ ਕੇ ਕਾਲਜ਼ ਅੰਦਰ ਦਾਖਲ ਹੋ ਗਏ ਸਨ ਕਾਲਜ ਦੀ ਪ੍ਰਿੰਸੀਪਲ ਡਾਕਟਰ ਸਤਿੰਦਰਪਾਲ ਕੋਰ ਨੇ ਦੱਸਿਆ ਕਿ ਸੀ ਸੀ ਟੀ ਵੀ ਫੁਟੇਜ ਤੋਂ ਪਤਾ ਚਲਦਾ ਹੈ ਕਿ ਚੋਰਾਂ ਵੱਲੋਂ ਤਕਰੀਬਨ ਕਾਲਜ ਵਿੱਚ ਇੱਕ ਘੰਟੇ ਤੱਕ ਅੰਦਰ ਰਹਿ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਂਦੇ ਰਹੇ ਹਨ ੳੁਧਰ ਤਰਨਤਾਰਨ ਸ਼ਹਿਰੀ ਦੇ ਡੀ ਐਸ ਪੀ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਹੈ ਤੇ ਸੀ ਸੀ ਟੀ ਵੀ ਫੁਟੇਜ ਖੰਗਾਲੀ ਜਾ ਰਹੀ ਹੈ ਤੇ ਬਹੁਤ ਹੀ ਜਲਦੀ ਚੋਰ ਪੁਲਿਸ ਦੀ ਪੱਕੜ ਵਿੱਚ ਹੋਣਗੇ।
ਬਾਈਟ - ਛੋਟੇ ਲਾਲ ਚੋਕੀਦਾਰ , ਸਤਿੰਦਰਪਾਲ ਕੋਰ ਪ੍ਰਿੰਸੀਪਲ , ਸੁੱਚਾ ਸਿੰਘ ਬੱਲ ਡੀ ਐਸ ਪੀ
Conclusion:ਸਟੋਰੀ ਨਾਲ - ਤਰਨਤਾਰਨ ਦੇ ਐਸ ਡੀ ਬੀ ਐਡ ਕਾਲਜ ਵਿਖੇ ਬੀਤੀ ਰਾਤ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਚੋਕੀਦਾਰ ਨੂੰ ਹਥਿਆਰਾਂ ਦੀ ਨੋਕ ਤੇ ਬੰਦਕ ਬਣਾ ਕੇ 70 ਹਜ਼ਾਰ ਰੁਪਏ ਦੇ ਕਰੀਬ ਦੀ ਨਕਦੀ ਉਡਾਈ ਘੱਟਣਾ ਸੀ ਸੀ ਟੀ ਵੀ ਕੈਮਰੇ ਵਿੱਚ ਹੋਈ ਕੈਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਐਕਰ- ਤਰਨਤਾਰਨ ਦੇ ਐਸ ਡੀ ਬੀ ਐਡ ਕਾਲਜ ਵਿਖੇ ਬੀਤੀ ਰਾਤ ਤਿੰਨ ਨਕਾਬਪੋਸ਼ ਲੋਕਾਂ ਵੱਲੋਂ ਦਾਖਲ ਹੋ ਕੇ ਹਥਿਆਰਾਂ ਦੀ ਨੋਕ ਤੇ ਚੋਕੀਦਾਰ ਨੂੰ ਬੰਧਕ ਬਣਾ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਚੋਰਾਂ ਵੱਲੋਂ ਕਾਲਜ ਦੇ ਦਫ਼ਤਰ ਵਿੱਚ ਦਾਖਲ ਹੋ ਕੇ ਅਲਮਾਰੀਆਂ ਦੀ ਭੰਨ ਤੋੜ ਕਰਨ ਤੋਂ ਬਾਅਦ ਉਥੇ ਪਈ 70 ਹਜ਼ਾਰ ਰੁਪਏ ਦੀ ਰਾਸ਼ੀ ਤੇ ਹੱਥ ਸਾਫ਼ ਕਰ ਦਿੱਤਾ ਗਿਆ ਘਟਨਾ ਸੀ ਸੀ ਟੀ ਵੀ ਕੈਮਰੇ ਵਿੱਚ ਕੈਦ ਹੋ ਕੇ ਰਹਿ ਗਈ ਹੈ ਸੀ ਸੀ ਟੀ ਵੀ ਫੁਟੇਜ ਵਿੱਚ ਸਵੇਰੇ ਚਾਰ ਵਜੇ ਦੇ ਕਰੀਬ ਤਿੰਨ ਵਿਅਕਤੀ ਜਿਹਨਾਂ ਨੇ ਮੂੰਹ ਢੱਕੇ ਹੋਏ ਸਨ ਹੱਥਾਂ ਵਿੱਚ ਲੋਹੇ ਦੀਆਂ ਰਾਡਾਂ ਲੈਕੇ ਕਾਲਜ ਵਿੱਚ ਦਾਖਲ ਹੁੰਦੇ ਹਨ ਅਤੇ ਹਥਿਆਰਾਂ ਦੀ ਨੋਕ ਤੇ ਚੋਕੀਦਾਰ ਨੂੰ ਬੰਧਕ ਬਣਾ ਕੇ ਕਮਰਿਆਂ ਦੇ ਦਰਵਾਜ਼ਿਆਂ ਦੇ ਬੂਹੇ ਤੋੜਕੇ ਕਮਰਿਆਂ ਵਿੱਚ ਦਾਖਲ ਹੋ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਜਾਂਦੇ ਹਨ ਘੱਟਣਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮੋਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਾਲਜ ਦੇ ਚੋਕੀਦਾਰ ਛੋਟੇ ਲਾਲ ਨੇ ਦੱਸਿਆ ਕਿ ਚਾਰ ਵਜੇ ਦੇ ਕਰੀਬ ਤਿੰਨ ਲੋਕ ਆਏ ਤੇ ਉਸ ਨੂੰ ਬੰਧਕ ਬਣਾ ਕੇ ਕਾਲਜ਼ ਅੰਦਰ ਦਾਖਲ ਹੋ ਗਏ ਸਨ ਕਾਲਜ ਦੀ ਪ੍ਰਿੰਸੀਪਲ ਡਾਕਟਰ ਸਤਿੰਦਰਪਾਲ ਕੋਰ ਨੇ ਦੱਸਿਆ ਕਿ ਸੀ ਸੀ ਟੀ ਵੀ ਫੁਟੇਜ ਤੋਂ ਪਤਾ ਚਲਦਾ ਹੈ ਕਿ ਚੋਰਾਂ ਵੱਲੋਂ ਤਕਰੀਬਨ ਕਾਲਜ ਵਿੱਚ ਇੱਕ ਘੰਟੇ ਤੱਕ ਅੰਦਰ ਰਹਿ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਂਦੇ ਰਹੇ ਹਨ ੳੁਧਰ ਤਰਨਤਾਰਨ ਸ਼ਹਿਰੀ ਦੇ ਡੀ ਐਸ ਪੀ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਹੈ ਤੇ ਸੀ ਸੀ ਟੀ ਵੀ ਫੁਟੇਜ ਖੰਗਾਲੀ ਜਾ ਰਹੀ ਹੈ ਤੇ ਬਹੁਤ ਹੀ ਜਲਦੀ ਚੋਰ ਪੁਲਿਸ ਦੀ ਪੱਕੜ ਵਿੱਚ ਹੋਣਗੇ।
ਬਾਈਟ - ਛੋਟੇ ਲਾਲ ਚੋਕੀਦਾਰ , ਸਤਿੰਦਰਪਾਲ ਕੋਰ ਪ੍ਰਿੰਸੀਪਲ , ਸੁੱਚਾ ਸਿੰਘ ਬੱਲ ਡੀ ਐਸ ਪੀ
ETV Bharat Logo

Copyright © 2024 Ushodaya Enterprises Pvt. Ltd., All Rights Reserved.