ETV Bharat / state

ਮਿੱਟੀ ਡਿੱਗਣ ਨਾਲ 4 ਮਜ਼ਦੂਰ ਜ਼ਖ਼ਮੀ, 1 ਦੀ ਮੌਤ

ਤਰਨਤਾਰਨ ਵਿਖੇ ਡੀਫੈਸ ਡਰੇਨ ਉੱਤੇ ਕੰਮ ਕਰ ਰਹੇ ਮਜ਼ਦੂਰਾਂ ਉੱਤੇ ਮਿੱਟੀ ਡਿੱਗਣ ਨਾਲ 4 ਮਜ਼ਦੂਰ 4 laborers injured to earth falling in Tarn Taran ਜ਼ਖ਼ਮੀ ਹੋ ਗਏ ਹਨ, ਜਦ ਕਿ 1 ਮਜ਼ਦੂਰ ਦੀ ਮੌਤ ਗਈ ਹੈ। 1 dead due to earth falling in Tarn Taran

author img

By

Published : Oct 27, 2022, 8:16 PM IST

1 dead due to earth falling in Tarn Taran

ਤਰਨਤਾਰਨ: ਯੂ.ਬੀ.ਡੀ.ਸੀ ਡੀਫੈਸ ਡਰੇਨ ’ਤੇ ਕੰਮ ਕਰ ਰਹੇ ਮਜ਼ਦੂਰਾਂ ’ਤੇ ਮਿੱਟੀ ਡਿੱਗਣ ਨਾਲ 4 ਮਜ਼ਦੂਰ 4 laborers injured to earth falling in Tarn Taran ਜ਼ਖ਼ਮੀ ਹੋ ਗਏ, ਜਦਕਿ 1 ਮਜ਼ਦੂਰ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਯੂ.ਬੀ.ਡੀ.ਸੀ ਡੀਫੈਸ ਡਰੇਣ ਕਲਸੀਆਂ ਖੁਰਦ ਵਿਖੇ ਗ੍ਰਿਫ ਮਹਿਕਮੇ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੌਰਾਨ ਮਿੱਟੀ ਦੀ ਢਿੱਗ ਡਿੱਗਣ ਨਾਲ 5 ਮਜ਼ਦੂਰ ਮਿੱਟੀ ਹੇਠਾਂ ਆ ਗਏ। 1 dead due to earth falling in Tarn Taran

ਚਾਰ ਮਜ਼ਦੂਰਾਂ ਨੂੰ ਮਿੱਟੀ ਵਿੱਚੋਂ ਬਾਹਰ ਕੱਢ ਲਿਆ ਗਿਆ, ਜਿਨ੍ਹਾਂ ਨੂੰ ਭਿੱਖੀਵਿੰਡ ਦੇ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਕ ਮਜ਼ਦੂਰ ਚਾਨਣ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਡੱਲ ਨੂੰ ਕਾਫ਼ੀ ਮੁਸ਼ੱਕਤ ਕਰਨ ਤੋਂ ਬਾਅਦ ਬਾਹਰ ਕੱਢਿਆ ਗਿਆ। ਉਕਤ ਮਜ਼ਦੂਰ ਨੂੰ ਜਦੋਂ ਖਾਲੜਾ ਦੇ ਹਸਪਤਾਲ ਵਿਖੇ ਲੈ ਕੇ ਗਏ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਇਸ ਸਬੰਧੀ ਮੇਰਟ ਚਾਨਣ ਸਿੰਘ ਭੱਟੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਰੋਜ਼ਾਨਾਂ ਦੀ ਤਰਾਂ ਯੂ.ਪੀ. ਡੀ.ਸੀ. ਡਰੇਨ ਵਿੱਚ ਕੰਮ ਚੱਲ ਰਿਹਾ ਸੀ। ਇਸ ਦੌਰਾਨ 22 ਦੇ ਕਰੀਬ ਮਜ਼ਦੂਰ ਕੰਮ ਕਰ ਰਹੇ ਸਨ। ਅਚਾਨਕ ਮਿੱਟੀ ਡਿੱਗ ਜਾਣ ਨਾਲ 5 ਮਜ਼ਦੂਰ ਮਿੱਟੀ ਦੇ ਹੇਠਾਂ ਆ ਗਏ, ਜਿੰਨਾ ਨੂੰ ਮੁਸ਼ਕਲ ਨਾਲ ਮਿੱਟੀ ਵਿੱਚੋਂ ਬਾਹਰ ਕੱਢਿਆ ਗਿਆ। ਮਜ਼ਦੂਰ ਚਾਨਣ ਸਿੰਘ ਦੀ ਜ਼ਿਆਦਾ ਦੇਰ ਮਿੱਟੀ ਵਿੱਚ ਰਹਿਣ ਕਾਰਨ ਮੋਤ ਹੋ ਗਈ।

ਮਿੱਟੀ ਡਿੱਗਣ ਨਾਲ 4 ਮਜ਼ਦੂਰ ਜ਼ਖ਼ਮੀ, 1 ਦੀ ਮੌਤ

ਮ੍ਰਿਤਕ ਮਜ਼ਦੂਰ ਪਿੰਡ ਡੱਲ ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਹੈ, ਜੋ ਬੇਹੱਦ ਗ਼ਰੀਬ ਪਰਿਵਾਰ ਨਾਲ ਸਬੰਧਤ ਹੈ। ਜ਼ਖ਼ਮੀਆਂ ਵਿੱਚ ਹਰਚੰਦ ਸਿੰਘ ਪੁੱਤਰ ਬਲਵਿੰਦਰ ਸਿੰਘ, ਸ਼ੇਰ ਸਿੰਘ ਪੁੱਤਰ ਜੱਸਾ ਸਿੰਘ, ਸੁਖਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ, ਰਣਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਵਾ ਦੇ ਨਿਵਾਸੀ ਹਨ। ਮ੍ਰਿਤਕ ਦੇ ਪਰਿਵਾਰ ਨੇ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਹੈ।

ਦੱਸ ਦਈਏ ਕਿ ਮ੍ਰਿਤਕ ਚਾਨਣ ਸਿੰਘ ਆਪਣੇ ਪਿੱਛੇ ਵਿਧਵਾ ਪਤਨੀ ਤੋਂ ਇਲਾਵਾ 2 ਲੜਕੇ ਅਤੇ 1 ਲੜਕੀ ਛੱਡ ਗਿਆ ਹੈ। ਇਸ ਸਬੰਧੀ ਥਾਣਾ ਖਾਲੜਾ ਦੇ ਏ.ਐੱਸ.ਆਈ ਚਰਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਧਾਰਾ 174 ਸੀ.ਆਰ.ਪੀ.ਸੀ ਤਹਿਤ ਕਾਰਵਾਈ ਕਰਦੇ ਹੋਏ, ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ।

ਇਹ ਵੀ ਪੜੋ:- ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਦੀ ਮਾਰ ਦਾ ਅਸਰ, ਇਸ ਸਾਲ ਮੰਡੀਆਂ 'ਚ ਨਰਮੇ ਦੀ ਆਮਦ ਨਾ ਮਾਤਰ

ETV Bharat Logo

Copyright © 2024 Ushodaya Enterprises Pvt. Ltd., All Rights Reserved.