ETV Bharat / state

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਰਨਤਾਰਨ ਵਿੱਚ ਸਜਾਇਆ ਗਿਆ ਨਗਰ ਕੀਰਤਨ - nagar kirtan in tarntaran

ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪਰਬ ਨੂੰ ਲੈ ਕੇ ਤਰਨਤਾਰਨ ਵਿਖੇ ਨਗਰ ਕੀਰਤਨ ਸਜਾਇਆ ਗਿਆ।

550ਵੇਂ ਪ੍ਰਕਾਸ਼ ਪਰਬ
author img

By

Published : Nov 8, 2019, 9:59 PM IST

ਤਰਨਤਾਰਨ: ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪਰਬ ਨੂੰ ਲੈ ਕੇ ਤਰਨਤਾਰਨ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਆਯੋਜਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆਂ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੀਤਾ ਗਿਆ।

550ਵਾਂ ਪ੍ਰਕਾਸ਼ ਪਰਬ

ਇਹ ਨਗਰ ਕੀਰਤਨ ਮਹਾਰਾਜਾ ਰਣਜੀਤ ਸਿੰਘ ਸਕੂਲ ਤਰਨ ਤਾਰਨ ਤੋਂ ਸੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਵਾਪਿਸ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸੰਪੂਰਨ ਹੋਇਆ। ਇਸ ਮੌਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ ਨਗਰ ਕੀਰਤਨ ਵਿੱਚ ਬੈਂਡ ਪਾਰਟੀਆਂ ਸਕੂਲੀ ਬੱਚਿਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋ ਸ਼ਾਮਲ ਹੋ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ ਗਈ।

ਇਸ ਮੌਕੇ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਸੰਗਤਾਂ ਗੁਰੁ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਰਸਤੇ ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਬਨਾਉਣ ਦੀ ਅਪੀਲ ਕੀਤੀ।

Intro:ਸਟੋਰੀ ਨਾਮ-ਸ੍ਰੀ ਗੁਰੁੂੂੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪਰਵ ਨੂੰ ਲੈਕੇ ਤਰਨ ਤਾਰਨ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨBody:ਐਕਰ -ਗੁਰੂੂੂੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੂਰਬ ਨੂੰ ਲੈ ਕੇ ਤਰਨ ਤਾਰਨ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਅਯੋਜਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆਂ ਅਤੇ ਪੰਜ ਪਿਆਰਾਂ ਦੀ ਅਗਵਾਈ ਹੇਠ ਕੀਤਾ ਗਿਆਂ ਇਹ ਨਗਰ ਕੀਰਤਨ ਮਹਾਰਾਜਾ ਰਣਜੀਤ ਸਿੰਘ ਸਕੂਲ ਤਰਨ ਤਾਰਨ ਤੋ ਸੁਰੂ ਹੋਕੇ ਸ਼ਹਿਰ ਦੇ ਵੱਖ ਵੱਖ ਹਿਸਿਆਂ ਤੋ ਹੁੰਦਾ ਹੋਇਆ ਵਾਪਸ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸੰਪਨ ਹੋਇਆਂ ਇਸ ਮੋਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ ਨਗਰ ਕੀਰਤਨ ਵਿੱਚ ਬੈਂਡ ਪਾਰਟੀਆਂ ਸਕੂਲੀ ਬੱਚਿਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋ ਸ਼ਾਮਲ ਹੋ ਕੇ ਗੁਰੁੂੂ ਚਰਨਾਂ ੁਵੱਚ ਹਾਜ਼ਰੀ ਭਰੀ ਗਈ ਇਸ ਮੋਕੇ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਸੰਗਤਾਂ ਗੁਰੁ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦੇਂਦਿਆਂ ਸੰਗਤਾਂ ਨੂੰ ਗੁਰੂੂੂ ਸਾਹਿਬ ਦੇ ਦਰਸਾਏ ਰਸਤੇ ਤੇ ਚੱਲ ਕੇ ਆਪਣਾ ਜੀਵਨ ਸਫਲਾ ਬਨਾਉਣ ਦੀ ਅਪੀਲ ਕੀਤੀ ਗਈ
ਬਾਈਟ-ਗਿਆਨੀ ਗੁਰਜੰਟ ਸਿੰਘConclusion:ਸਟੋਰੀ ਨਾਮ-ਸ੍ਰੀ ਗੁਰੁੂੂੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪਰਵ ਨੂੰ ਲੈਕੇ ਤਰਨ ਤਾਰਨ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਐਕਰ -ਗੁਰੂੂੂੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੂਰਬ ਨੂੰ ਲੈ ਕੇ ਤਰਨ ਤਾਰਨ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਅਯੋਜਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆਂ ਅਤੇ ਪੰਜ ਪਿਆਰਾਂ ਦੀ ਅਗਵਾਈ ਹੇਠ ਕੀਤਾ ਗਿਆਂ ਇਹ ਨਗਰ ਕੀਰਤਨ ਮਹਾਰਾਜਾ ਰਣਜੀਤ ਸਿੰਘ ਸਕੂਲ ਤਰਨ ਤਾਰਨ ਤੋ ਸੁਰੂ ਹੋਕੇ ਸ਼ਹਿਰ ਦੇ ਵੱਖ ਵੱਖ ਹਿਸਿਆਂ ਤੋ ਹੁੰਦਾ ਹੋਇਆ ਵਾਪਸ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸੰਪਨ ਹੋਇਆਂ ਇਸ ਮੋਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ ਨਗਰ ਕੀਰਤਨ ਵਿੱਚ ਬੈਂਡ ਪਾਰਟੀਆਂ ਸਕੂਲੀ ਬੱਚਿਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋ ਸ਼ਾਮਲ ਹੋ ਕੇ ਗੁਰੁੂੂ ਚਰਨਾਂ ੁਵੱਚ ਹਾਜ਼ਰੀ ਭਰੀ ਗਈ ਇਸ ਮੋਕੇ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਸੰਗਤਾਂ ਗੁਰੁ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦੇਂਦਿਆਂ ਸੰਗਤਾਂ ਨੂੰ ਗੁਰੂੂੂ ਸਾਹਿਬ ਦੇ ਦਰਸਾਏ ਰਸਤੇ ਤੇ ਚੱਲ ਕੇ ਆਪਣਾ ਜੀਵਨ ਸਫਲਾ ਬਨਾਉਣ ਦੀ ਅਪੀਲ ਕੀਤੀ ਗਈ
ਬਾਈਟ-ਗਿਆਨੀ ਗੁਰਜੰਟ ਸਿੰਘ
ETV Bharat Logo

Copyright © 2025 Ushodaya Enterprises Pvt. Ltd., All Rights Reserved.