ਛੇੜਛਾੜ ਦਾ ਵਿਰੋਧ ਕਰਨ ’ਤੇ ਮੁਲਜ਼ਮਾਂ ਨੇ ਮਹਿਲਾ ਦੇ ਘਰ ’ਤੇ ਕੀਤਾ ਹਮਲਾ ! - ਹਮਲਾਵਰਾਂ ਵੱਲੋਂ ਪੀੜਤ ਦੇ ਘਰ ਦੀ ਭੰਨਤੋੜ
ਤਰਨ ਤਾਰਨ: ਸੂਬੇ ਵਿੱਚ ਮਹਿਲਾਵਾਂ ਦੇ ਨਾਲ ਅਪਰਧਿਕ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਰਨ ਤਾਰਨ ਵਿਖੇ ਇੱਕ ਮਹਿਲਾ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਵਿਰੋਧ ਕਰਨ ਉੱਤੇ ਮਹਿਲਾ ਦੇ ਘਰ ਉੱਪਰ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਮਲਾਵਰਾਂ ਵੱਲੋਂ ਪੀੜਤ ਦੇ ਘਰ ਦੀ ਭੰਨਤੋੜ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਤਰਨ ਤਾਰਨ ਤੋਂ ਮਹਿਲਾ ਨਾਲ ਛੇੜਛਾੜ ਦਾ ਮਾਮਲਾ ਆਇਆ ਸਾਹਮਣੇ