ETV Bharat / state

ਆਮ ਆਦਮੀ ਪਾਰਟੀ ਵਲੋਂ ਤਰਨਤਾਰਨ ਵਿਖੇ ਕੱਢੀ ਗਈ ਮੋਟਰਸਾਇਕਲ ਰੈਲੀ

ਕੇੰਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਕਿਸਾਨਾਂ ਦੇ ਸਮਰਥਨ ਵਿੱਚ ਆਮ ਆਦਮੀ ਪਾਰਟੀ ਵੱਲੋਂ ਮੋਟਰਸਾਇਕਲ ਕੱਢੀ ਗਈ।

ਆਮ ਆਦਮੀ ਪਾਰਟੀ
ਆਮ ਆਦਮੀ ਪਾਰਟੀ
author img

By

Published : Feb 5, 2021, 6:35 PM IST

ਤਰਨਤਾਰਨ: ਕੇਂਦਰ ਸਰਕਾਰ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨਾਂ ਨੇ ਹੱਕ ਵਿੱਚ ਵੱਖ-ਵੱਖ ਪਾਰਟੀਆਂ ਵੀ ਕਿਸਾਨਾਂ ਦੇ ਸਮਰਥਨ ਵਿੱਚ ਆ ਰਹੀਆਂ ਹਨ। ਇਸ ਕਿਸਾਨੀ ਅੰਦੋਲਨ ਦੇ ਚੱਲਦਿਆ ਕਈ ਕਿਸਾਨਾਂ ਦੀ ਮੌਤ ਵੀ ਹੋ ਗਈ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਜੱਦ ਤੱਕ ਇਹ ਕਾਲੇ ਕਾਨੂੰਨ ਕੇਂਦਰ ਦੀ ਸਰਕਾਰ ਰੱਦ ਨਹੀਂ ਕਰਦੀ ਹੈ ਇਹ ਸੰਘਰਸ਼ ਹੋਰ ਵੀ ਤਿੱਖਾ ਹੁੰਦਾ ਜਾਵੇਗਾ।

ਕਿਸਾਨੀ ਅੰਦੋਲਨ ਦੇ ਚੱਲਦੇ ਹੀ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਮੋਟਰਸਾਇਕਲ ਰੈਲੀ ਕੱਢੀ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਕਸ਼ਮੀਰ ਸਿੰਘ ਸੋਹਲ ਪੰਜਾਬ ਪ੍ਰਧਾਨ ਬੁੱਧੀਜੀਵੀ ਵਿੰਗ ਨੇ ਦੱਸਿਆ ਕਿ ਕੇਂਦਰ ਸਰਕਾਰ ਦਾ ਰਵੱਈਆ ਕਿਸਾਨਾਂ ਪ੍ਰਤੀ ਠੀਕ ਨਹੀਂ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀ ਬਿੱਲਾਂ ਨੂੰ ਜਲਦ ਤੋਂ ਜਲਦ ਰੱਦ ਕਰਨਾ ਚਾਹੀਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.