ETV Bharat / state

ਵਪਾਰੀ ਕਤਲ ਮਾਮਲਾ: AGTF ਨੇ ਲੰਡਾ ਗੈਂਗ ਦੇ 2 ਸ਼ੂਟਰਾਂ ਨੂੰ 4 ਵਿਦੇਸ਼ੀ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਤਰਨਤਾਰਨ ਵਿੱਚ AGTF ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ ਜਿਸ ਤਹਿਤ ਗੁਰਜੰਟ ਸਿੰਘ ਦੇ ਕਤਲ murder of textile trader Gurjant Singh ਵਿੱਚ ਲੰਡਾ ਗੈਂਗ ਦੇ 4 ਮੈਂਬਰਾਂ ਵਿੱਚੋਂ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋ AGTF ਨੇ 4 ਵਿਦੇਸ਼ੀ ਹਥਿਆਰ ਵੀ ਬਰਾਮਦ ਕੀਤੇ ਹਨ। AGTF arrested 2 members of Landa gang

Etv Bharat
Etv Bharat
author img

By

Published : Oct 23, 2022, 2:49 PM IST

ਤਰਨਤਾਰਨ: ਪੰਜਾਬ ਵਿੱਚ ਕਤਲ ਦੇ ਮਾਮਲੇ ਜਿਵੇਂ ਜਿਵੇਂ ਵੱਧ ਰਹੇ ਹਨ, ਉਸੇ ਤਰ੍ਹਾਂ ਹੀ ਪੰਜਾਬ ਪੁਲਿਸ ਵੱਲੋਂ ਵੀ ਕਾਰਵਾਈ ਲਗਾਤਾਰ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਤਰਨਤਾਰਨ ਵਿੱਚ AGTF ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਜਿਸ ਤਹਿਤ ਕੱਪੜਾ ਵਪਾਰੀ ਗੁਰਜੰਟ ਸਿੰਘ ਦੇ ਕਤਲ murder of textile trader Gurjant Singh ਵਿੱਚ ਲੰਡਾ ਗੈਂਗ ਦੇ 4 ਮੈਂਬਰਾਂ ਵਿੱਚੋਂ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋ AGTF ਨੇ 4 ਵਿਦੇਸ਼ੀ ਹਥਿਆਰ ਵੀ ਬਰਾਮਦ ਕੀਤੇ ਹਨ। AGTF arrested 2 members of Landa gang

AGTF ਨੇ ਲੰਡਾ ਗੈਂਗ ਦੇ 2 ਸ਼ੂਟਰਾਂ ਨੂੰ 4 ਵਿਦੇਸ਼ੀ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਰੇਕੀ ਕਰਨ ਵਾਲੇ 2 ਮੁਲਜ਼ਮ ਪਹਿਲਾ ਗ੍ਰਿਫ਼ਤਾਰ ਹੋ ਚੁੱਕੇ ਹਨ: ਤਰਨਤਾਰਨ ਵਿੱਚ ਬੀਤੇ ਦਿਨੀ ਗੋਲੀਆਂ ਮਾਰ ਕੇ ਕੱਪੜਾ ਵਪਾਰੀ ਦਾ ਦੁਕਾਨ ਵਿੱਚ ਕਤਲ (Murdered in the cloth merchants shop ) ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ। ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਮੁਤਾਬਿਕ ਮਾਮਲੇ ਵਿੱਚ ਪੁਲਿਸ ਪਾਰਟੀ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਦਾ ਕਹਿਣਾ ਸੀ ਕਿ ਮੁਲਜ਼ਮਾਂ ਕੋਲੋਂ 2 ਪਿਸਤੌਲ ਵੀ ਬਰਾਮਦ (2 pistols were recovered from the accused) ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਤਲ ਕਰਨ ਤੋਂ ਪਹਿਲਾਂ ਮੁਲਜ਼ਮਾਂ ਨੇ ਬਕਾਇਦਾ ਮ੍ਰਿਤਕ ਦੀ ਵੱਖ ਵੱਖ ਗੱਡੀਆਂ ਰਾਹੀਂ ਰੇਕੀ ਕੀਤੀ ਸੀ।

ਮਾਮਲਾ ਕੀ ਸੀ ? ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਉੱਪਰ ਪਿੰਡ ਦੀਨਪੁਰ (young man shot dead in Village Dinpur) ਵਿਖੇ ਮੌਜੂਦ ਇਕ ਰੈਡੀਮੇਡ ਦੁਕਾਨ ਮਾਲਕ ਵਿਅਕਤੀ ਦੀ 2 ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਕਤਲ ਦੀ ਜਿੰਮੇਵਾਰੀ ਗੈਂਗਸਟਰ ਲੰਡਾ ਵੱਲੋਂ ਲਈ ਗਈ ਹੈ।

ਗੈਂਗਸਟਰ ਲੰਡਾ ਦਾ ਇਸ ਕਤਲ ਵਿੱਚ ਨਾਮ ਹੋਣ ਦੀ ਸੀ ਖ਼ਬਰ:- ਉਧਰ ਹੀ ਇਸ ਕਤਲ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਕਿਹਾ ਸੀ ਕਿ ਉਨ੍ਹਾਂ ਨੂੰ 2 ਮਹੀਨੇ ਪਹਿਲ ਗੈਂਗਸਟਰ ਲੰਡਾ ਤੋਂ 20 ਲੱਖ ਦੇਣ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਅਸੀ ਕਿਹਾ ਸੀ ਕਿ ਅਸੀ ਪੰਜਾਬ ਸਰਕਾਰ ਦਾ ਪਹਿਲਾ ਦੀ ਬਹੁਤ ਕਰਜ਼ ਦੇਣਾ ਹੈ। ਇਸ ਤੋਂ ਇਲਾਵਾ ਪਰਿਵਾਰਿਕ ਮੈਂਬਰਾਂ ਨੇ ਕਿਹਾ ਸੀ ਕਿ ਸਾਨੂੰ ਪੰਜਾਬ ਪੁਲਿਸ ਤੋਂ ਇਲਸਾਫ਼ ਦੀ ਕੋਈ ਉਮੀਦ ਨਹੀਂ ਹੈ।

ਇਹ ਵੀ ਪੜੋ:- ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਦਾ ਕਹਿਰ, ਨਿੱਜੀ ਕੰਪਨੀ ਦੀ ਬੱਸ ਨੇ ਮਾਰੀ ਕਾਰਾਂ ਨੂੰ ਭਿਆਨਕ ਟੱਕਰ

ETV Bharat Logo

Copyright © 2024 Ushodaya Enterprises Pvt. Ltd., All Rights Reserved.