ETV Bharat / state

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਨਾਲ ਕੀਤੀ ਮੀਟਿੰਗ - ਸ਼੍ਰੋਮਣੀ ਅਕਾਲੀ ਦਲ

ਬੀਬੀ ਜਗੀਰ ਕੌਰ ਵਲੋਂ ਹਲਕੇ ਵਿੱਚ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਨਾਲ ਕੀਤੀ ਮੀਟਿੰਗ। ਬੀਬੀ ਜਗੀਰ ਕੌਰ ਨੇ ਵਰਕਰਾਂ ਨੇ ਪਿੰਡ ਜਾ ਕੇ ਔਰਤਾਂ ਨੂੰ ਪਾਰਟੀ ਦੀਆਂ ਨੀਤੀਆਂ ਤੋ ਜਾਣੂ ਕਰਵਾਉਣ ਦੀ ਗੱਲ ਆਖੀ।

ਬੀਬੀ ਜਗੀਰ ਕੌਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ
author img

By

Published : Mar 1, 2019, 10:29 PM IST

ਤਰਨਤਾਰਨ: ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਉੱਮੀਦਵਾਰ ਵਜੋਂ ਹਰੀ ਝੰਡੀ ਮਿਲੀ ਹੈ। ਇਸ ਦੇ ਚੱਲਦਿਆਂ ਅੱਜ ਬੀਬੀ ਜਗੀਰ ਕੌਰ ਵਲੋਂ ਹਲਕੇ ਵਿੱਚ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਨਾਲ ਮੀਟਿੰਗ ਕੀਤੀ ਗਈ।

ਬੀਬੀ ਜਗੀਰ ਕੌਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ
ਇਸ ਮੌਕੇ ਬੀਬੀ ਜਗੀਰ ਕੌਰ ਨੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿੰਡ ਜਾ ਕੇ ਔਰਤਾਂ ਨੂੰ ਪਾਰਟੀ ਦੀਆਂ ਨੀਤੀਆਂ ਤੋ ਜਾਣੂ ਕਰਵਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਵਿੱਚ ਬਹੁਤ ਹੀ ਜਲਦ ਇਸਤਰੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਇਕਾਈ ਦਾ ਗਠਨ ਕੀਤਾ ਜਾ ਰਿਹਾ ਹੈ। ਇਸ ਵਿੱਚ ਸਰਗਰਮ ਔਰਤਾਂ ਨੂੰ ਸ਼ਾਮਲ ਕੀਤਾ ਜਾਵੇਗਾਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋ ਔਰਤਾਂ ਨੂੰ ਪਹਿਲ ਦਿੰਦਿਆਂ ਸਭ ਤੋ ਪਹਿਲਾਂ ਮੈਨੂੰ ਖਡੂਰ ਸਾਹਿਬ ਹਲਕੇ ਤੋ ਮਾਣ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਉਕਤ ਚੌਣਾਂ ਵਿੱਚ ਇਸਤਰੀ ਅਕਾਲੀ ਦੱਲ ਅਹਿਮ ਭੂਮਿਕਾ ਨਿਭਾਵੇਗਾ। ਇਸ ਮੌਕੇ ਉਨ੍ਹਾਂ ਨੇ ਪੁਲਵਾਮਾ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋ ਪਾਕਿਸਤਾਨ ਖ਼ਿਲਾਫ਼ ਲਏ ਸਖ਼ਤ ਸਟੈਂਡ ਵੀ ਸ਼ਲਾਘਾ ਕੀਤੀ ਹੈ

Name-Pawan Sharma Tarn Taran     Date-01-03-19
Feed-wetransfer

ਸਟੋਰੀ ਨਾਮ-ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਸ੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵੱਲੋ ਉਮੀਦਵਾਰ ਵੱਜੋ ਹਰੀ ਝੰਡੀ ਮਿਲਣ ਤੇ ਬੀਬੀ ਜਗੀਰ ਕੋਰ ਵੱਲੋ ਹਲਕੇ ਵਿੱਚ ਵਧਾਈਆਂ ਆਪਣੀ ਸਰਗਰਮੀਆਂ ਤਰਨ ਤਾਰਨ ਵਿਖੇ ਇਸਤਰੀ ਅਕਾਲੀ ਦਲ ਦੇ ਵਰਕਰਾਂ ਨਾਲ ਕੀਤੀ ਮੀਟਿੰਗ 
ਐਕਰ-ਆਉਦੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਬੀਬੀ ਜਗੀਰ ਕੋਰ ਨੂੰ ਸ੍ਰੋਮਣੀ ਅਕਾਲੀ ਦਲ ਵੱਲੋ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਉਮੀਦਵਾਰ ਵੱਜੋ ਹਰੀ ਝੰਡੀ ਮਿਲਣ ਤੋ ਬਾਅਦ ਬੀਬੀ ਜਗੀਰ ਕੋਰ ਵੱਲੋ ਹਲਕੇ ਵਿੱਚ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ ਜਿਸਦੇ ਚੱਲਦਿਆਂ ਬੀਬੀ ਜਾਗੀਰ ਕੋਰ ਵੱਲੋ ਅੱਜ ਤਰਨ ਤਾਰਨ ਵਿਖੇ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਇਸ ਮੋਕੇ ਬੀਬੀ ਜਗੀਰ ਕੋਰ ਵੱਲੋ ਵਰਕਰਾਂ ਨੂੰ ਸਬੰਧਨ ਕਰਦਿਆਂ ਕਿਹਾ ਕਿ ਉਹ ਪਿੰਡ ਜਾ ਕੇ ਅੋਰਤਾਂ ਨੂੰ ਪਾਰਟੀ ਦੀਆਂ ਨੀਤੀਆਂ ਤੋ ਜਾਣੂ ਕਰਵਾਉਣ ਇਸ ਮੋਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੋਰ ਨੇ ਕਿਹਾ ਕਿ ਤਰਨ ਤਾਰਨ ਜਿਲ੍ਹੇ ਵਿੱਚ ਬਹੁਤ ਹੀ ਜਲਦ ਇਸਤਰੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਇਕਾਈ ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਰਗਰਮ ਅੋਰਤਾਂ ਨੂੰ ਸ਼ਾਮਲ ਕੀਤਾ ਜਾਵੇਗਾ ਉਹਨਾਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋ ਅੋਰਤਾਂ ਨੂੰ ਪਹਿਲ ਦੇਂਦਿਆਂ ਸਭ ਤੋ ਪਹਿਲਾਂ ਮੈਨੂੰ ਖਡੂਰ ਸਾਹਿਬ ਹਲਕੇ ਤੋ ਮਾਨ ਬਖਸ਼ਿਆਂ ਹੈ ਉਹਨਾਂ ਕਿ ਉੱਕਤ ਚੋਣਾਂ ਵਿੱਚ ਇਸਤਰੀ ਅਕਾਲੀ ਦੱਲ ਅਹਿਮ ਭੂਮਿਕਾ ਨਿਭਾਵੇਗਾ ਇਸ ਮੋਕੇ ਉਹਨਾਂ ਨੇ ਪੁਲਵਾਮਾ ਹਮਲੇ ਤੋ ਬਾਅਦ ਪ੍ਰਧਾਨ ਮੰਤਰੀ ਵੱਲੋ ਪਾਕਿਸਤਾਨ ਖਿਲਾਫ ਲਏ ਸਖਤ ਸਟੈਂਡ ਵੀ ਸਲਾਘਾ ਕੀਤੀ ਹੈ 
ਬਾਈਟ-ਬੀਬੀ ਜਗੀਰ ਕੋਰ 

ETV Bharat Logo

Copyright © 2025 Ushodaya Enterprises Pvt. Ltd., All Rights Reserved.