ਤਰਨ ਤਾਰਨ: ਤਰਨ ਤਾਰਨ ਵਿੱਚ BSF ਦੀ 71 ਬਟਾਲੀਅਨ ਨੇ 2 ਪਾਕਿਸਤਾਨੀ ਗ੍ਰਿਫ਼ਤਾਰ ਕੀਤੇ ਹਨ। ਖ਼ਬਰ ਹੈ ਕਿ ਇਹ ਪਾਕਿਸਤਾਨੀ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸੀ। ਦੋਹਾਂ ਮੁਲਜ਼ਮਾਂ ਦੀ ਪਛਾਣ ਅੱਬਾਸ ਹਸਨ ਤੇ ਜ਼ਾਹਿਦ ਅੱਬਾਸ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੂੰ ਨੌਸ਼ਹਿਰਾ ਧਾਲਾ ਸੈਕਟਰ ਤੋਂ ਕਾਬੂ ਕੀਤਾ ਗਿਆ ਹੈ।
ਫਿਲਹਾਲ ਪੁਲਿਸ ਅਤੇ ਬੀਐਸਐਫ ਵਲੋਂ ਮੁਲਜ਼ਮਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਅਪਡੇਟ ਜਾਰੀ ਹੈ...