ETV Bharat / state

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

author img

By

Published : Jul 7, 2021, 12:48 PM IST

ਜ਼ਿਲ੍ਹੇ ਦੇ ਕਸਬਾ ਪੱਟੀ ਤੋਂ ਇਕ ਔਰਤ ਨੂੰ ਪੁਲਿਸ ਨੇ 1500 ਨਸ਼ੀਲੀਆਂ ਗੋਲੀਆਂ ਤੇ ਨਸ਼ੇ ਦੀ ਵਰਤੋਂ ਕਰਨ ਵਾਲਾ ਸਾਮਾਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਐੱਸਐੱਚਓ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਇਤਲਾਹ ਮਿਲੀ ਸ਼ਹੀਦ ਭਗਤ ਸਿੰਘ ਸਕੂਲ ਦੇ ਨੇੜੇ ਕਰਿਆਨੇ ਦੀ ਦੁਕਾਨ ਕਰਦੀ ਹੈ ਇਕ ਔਰਤ ਨਸ਼ਾ ਵੇਚਣ ਦਾ ਕੰਮ ਕਰਦੀ ਹੈ।

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਤਰਨਤਾਰਨ : ਜ਼ਿਲ੍ਹੇ ਦੇ ਕਸਬਾ ਪੱਟੀ ਤੋਂ ਇਕ ਔਰਤ ਨੂੰ ਪੁਲਿਸ ਨੇ 1500 ਨਸ਼ੀਲੀਆਂ ਗੋਲੀਆਂ ਤੇ ਨਸ਼ੇ ਦੀ ਵਰਤੋਂ ਕਰਨ ਵਾਲਾ ਸਾਮਾਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਐੱਸਐੱਚਓ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਇਤਲਾਹ ਮਿਲੀ ਸ਼ਹੀਦ ਭਗਤ ਸਿੰਘ ਸਕੂਲ ਦੇ ਨੇੜੇ ਕਰਿਆਨੇ ਦੀ ਦੁਕਾਨ ਕਰਦੀ ਹੈ ਇਕ ਔਰਤ ਨਸ਼ਾ ਵੇਚਣ ਦਾ ਕੰਮ ਕਰਦੀ ਹੈ।

ਜਦੋਂ ਪੁਲਿਸ ਰੇਡ ਕੀਤੀ ਜਾਵੇ ਤਾਂ ਉਸ ਦੇ ਦੁਕਾਨ ਵਿਚੋਂ ਨਸ਼ਾ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਔਰਤ ਕੋਲੋਂ 1500 ਨਸ਼ੀਲੀਆਂ ਗੋਲੀਆਂ ਅਤੇ 9050 ਨਕਦ, 21 ਮੋਬਾਇਲ ਫੋਨ ਪੁਰਾਣੇ ਅਤੇ 500 ਪੈਕਟ ਸਰਿੰਜ਼ਾਂ ਤੇ ਹੋਰ ਨਸ਼ੇ ਵਿੱਚ ਵਰਤਿਆ ਜਾਣ ਵਾਲਾ ਸਾਮਾਨ ਬਰਾਮਦ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਵਾਲੇ ਫੌਜ ਦੇ ਦੋ ਜਵਾਨ ਕੀਤੇ ਗ੍ਰਿਫਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.