ETV Bharat / state

ਪ੍ਰੇਮ ਵਿਆਹ ਤੋਂ ਨਾਰਾਜ਼ ਲੜਕੀ ਦੇ ਭਾਰਾਵਾਂ ਨੇ ਜੋੜੇ ਨਾਲ ਕੀਤੀ ਕੁੱਟਮਾਰ - ਤਰਨਤਾਰਨ

ਪ੍ਰੇਮ ਵਿਆਹ ਕਰਵਾਉਣ ਤੋਂ ਨਾਰਾਜ਼ ਲੜਕੀ ਦੇ ਪਰਿਵਾਰ ਨੇ ਪਤੀ-ਪਤਨੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦੋਵੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਪੀੜਤ
author img

By

Published : Jul 5, 2019, 11:23 PM IST

ਤਰਨਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਰਟੌਲ ਵਿਖੇ ਜਗਰੂਪ ਸਿੰਘ ਨੂੰ ਪਿੰਡ ਦੀ ਹੀ ਲੜਕੀ ਸੰਦੀਪ ਕੌਰ ਨਾਲ ਪ੍ਰੇਮ ਵਿਆਹ ਕਰਵਾਉਣ ਦੀ ਸਜ਼ਾ ਦਿੱਤੀ ਗਈ। ਪਿੰਡ ਵਿੱਚ ਮੇਲਾ ਵੇਖਣ ਆਏ ਇਸ ਜੋੜੇ ਨਾਲ ਕੁੜੀ ਦੇ ਭਰਾਵਾਂ ਨੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦੋਵੇਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਵੇਖੋ ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਸੰਦੀਪ ਕੌਰ ਨੇ ਦੱਸਿਆ ਕਿ ਕਰੀਬ ਇੱਕ ਸਾਲ ਪਹਿਲਾਂ ਉਸ ਨੇ ਆਪਣੇ ਪਿੰਡ ਦੇ ਲੜਕੇ ਜਗਰੂਪ ਸਿੰਘ ਨਾਲ ਕੋਰਟ ਮੈਰਿਜ ਕਰਵਾ ਲਈ ਸੀ ਜਿਸ ਤੋਂ ਪਰਿਵਾਰ ਵਾਲੇ ਰਾਜ਼ੀ ਨਹੀਂ ਸਨ ਤੇ ਧਮਕੀ ਦਿੰਦੇ ਸਨ ਕਿ ਉਨ੍ਹਾਂ ਨੂੰ ਪਿੰਡ ਵਿੱਚ ਨਹੀਂ ਰਹਿਣ ਦੇਣਗੇ।

ਪੀੜਤ ਨੇ ਦੱਸਿਆ ਕਿ ਬੀਤੇ ਦਿਨੀਂ ਜਦੋਂ ਉਹ ਤੇ ਉਸ ਦਾ ਪਤੀ ਜਗਰੂਪ ਸਿੰਘ ਪਿੰਡ ਵਿੱਚ ਮੇਲਾ ਵੇਖਣ ਆਏ ਤਾਂ ਉਸ ਦੇ ਪਿਤਾ ਤੇ ਭਰਾਵਾਂ ਨੇ ਉਨ੍ਹਾਂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੀੜਤ ਸੰਦੀਪ ਕੌਰ ਨੇ ਦੱਸਿਆ ਕਿ ਉਕਤ ਵਿਅਕਤੀ ਮੌਕੇ ਤੋਂ ਭੱਜ ਗਏ ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਕੇ ਗਏ।

ਪੀੜਤ ਪਰਿਵਾਰ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੁਲਜ਼ਮਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਜਦੋਂ ਇਸ ਸਬੰਧੀ ਚੌਕੀ ਦਬੁਰਜੀ ਦੇ ਇੰਚਾਰਜ ਨਰੇਸ਼ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਸੰਦੀਪ ਕੌਰ ਤੇ ਜਗਰੂਪ ਸਿੰਘ ਦੇ ਬਿਆਨ ਦਰਜ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Intro:ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਰਟੌਲ ਵਿਖੇ ਜਗਰੂਪ ਸਿੰਘ ਪੁੱਤਰ ਦਲਬੀਰ ਸਿੰਘ ਨੂੰ ਪਿੰਡ ਦੀ ਹੀ ਲੜਕੀ ਸੰਦੀਪ ਕੌਰ ਨਾਲ ਪ੍ਰੇਮ ਵਿਆਹ ਕਰਵਾਉਣਾ ਉਸ ਸਮੇਂ ਮਹਿੰਗਾ ਪੈ ਗਿਆ ਜਦੋਂ ਪਿੰਡ ਵਿੱਚ ਮੇਲਾ ਵੇਖਣ ਆਏ ਦੋਵਾਂ ਨੂੰ ਕੁੜੀ ਦੇ ਭਰਾਵਾਂ ਤੇ ਪਰਿਵਾਰਕ ਮੈਂਬਰਾਂ ਨੇ ਬੁਰੀ ਤਰ੍ਹਾਂ ਨਾਲ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ, ਸੱਟਾਂ ਇੰਨੀਆਂ ਜ਼ਿਆਦਾ ਸੀ ਕਿ ਦੋਵਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਦਾਖਲ ਕਰਵਾਇਆ ਗਿਆ ਜਿੱਥੇ ਕਿ ਜਗਰੂਪ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਦਕਿ ਚੌਂਕੀ ਦਬੁਰਜੀ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੇ ਜਗਰੂਪ ਸਿੰਘ ਦੀ ਪਤਨੀ ਸੰਦੀਪ ਕੌਰ ਨੇ ਦੱਸਿਆ ਕਿ ਤਕਰੀਬਨ ਇੱਕ ਸਾਲ ਪਹਿਲਾਂ ਉਸ ਨੇ ਆਪਣੇ ਪਿੰਡ ਵਿੱਚ ਰਹਿੰਦੇ ਲੜਕੇ ਜਗਰੂਪ ਸਿੰਘ ਨਾਲ ਕੋਰਟ ਵਿੱਚ ਕੋਰਟ ਮੈਰਿਜ ਕਰਵਾ ਲਈ। ਜਿਸ ਤੇ ਉਸ ਦੇ ਪਰਿਵਾਰਕ ਮੈਂਬਰ ਉਸ ਦੇ ਵਿਆਹ ਲਈ ਰਾਜ਼ੀ ਨਹੀਂ ਹੋਏ ਅਤੇ ਬੀਤੀ ਦਿਨੀਂ ਜਦੋਂ ਉਹ ਤੇ ਉਸ ਦਾ ਪਤੀ ਜਗਰੂਪ ਸਿੰਘ ਪਿੰਡ ਵਿੱਚ ਮੇਲਾ ਵੇਖਣ ਆਏ ਤਾਂ ਉਸਦੇ ਚਾਚੇ ਦੇ ਲੜਕਿਆਂ ਤੇ ਉਸਦੇ ਪਿਤਾ ਤੇ ਭਰਾਵਾਂ ਨੇ ਉਨ੍ਹਾਂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤ ਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਵੀ ਕੀਤੀ। ਪੀੜਤ ਸੰਦੀਪ ਕੌਰ ਨੇ ਦੱਸਿਆ ਕਿ ਉਕਤ ਵਿਅਕਤੀ ਮੌਕੇ ਤੋਂ ਭੱਜ ਗਏ ਤੇ ਸਾਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਕੇ ਗਏ।
ਸੰਦੀਪ ਕੌਰ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਉਨ੍ਹਾਂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸੀ। ਪੀੜਤ ਪਰਿਵਾਰ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਹੈ ਕਿ ਉਕਤ ਵਿਅਕਤੀਆਂ ਦੇ ਖਿਲਾਫ ਬਣਦੀ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਜਦ ਇਸ ਸਬੰਧੀ ਚੌਕੀ ਦਬੁਰਜੀ ਦੇ ਇੰਚਾਰਜ ਏ ਸੀ ਨਰੇਸ਼ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਸੰਦੀਪ ਕੌਰ ਤੇ ਜਗਰੂਪ ਸਿੰਘ ਦੇ ਬਿਆਨ ਨੋਟ ਕਰ ਲਏ ਗਏ ਹਨ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

ਬਾਈਟ -ਪੀੜਤ ਅਤੇ ਪਰਿਵਾਰਕ ਮੈਂਬਰ
ਬਾਈਟ ਜ਼ਾਚ ਅਧਿਕਾਰੀ ਨਰੇਸ਼ ਕੁਮਾਰBody:ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਰਟੌਲ ਵਿਖੇ ਜਗਰੂਪ ਸਿੰਘ ਪੁੱਤਰ ਦਲਬੀਰ ਸਿੰਘ ਨੂੰ ਪਿੰਡ ਦੀ ਹੀ ਲੜਕੀ ਸੰਦੀਪ ਕੌਰ ਨਾਲ ਪ੍ਰੇਮ ਵਿਆਹ ਕਰਵਾਉਣਾ ਉਸ ਸਮੇਂ ਮਹਿੰਗਾ ਪੈ ਗਿਆ ਜਦੋਂ ਪਿੰਡ ਵਿੱਚ ਮੇਲਾ ਵੇਖਣ ਆਏ ਦੋਵਾਂ ਨੂੰ ਕੁੜੀ ਦੇ ਭਰਾਵਾਂ ਤੇ ਪਰਿਵਾਰਕ ਮੈਂਬਰਾਂ ਨੇ ਬੁਰੀ ਤਰ੍ਹਾਂ ਨਾਲ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ, ਸੱਟਾਂ ਇੰਨੀਆਂ ਜ਼ਿਆਦਾ ਸੀ ਕਿ ਦੋਵਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਦਾਖਲ ਕਰਵਾਇਆ ਗਿਆ ਜਿੱਥੇ ਕਿ ਜਗਰੂਪ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਦਕਿ ਚੌਂਕੀ ਦਬੁਰਜੀ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੇ ਜਗਰੂਪ ਸਿੰਘ ਦੀ ਪਤਨੀ ਸੰਦੀਪ ਕੌਰ ਨੇ ਦੱਸਿਆ ਕਿ ਤਕਰੀਬਨ ਇੱਕ ਸਾਲ ਪਹਿਲਾਂ ਉਸ ਨੇ ਆਪਣੇ ਪਿੰਡ ਵਿੱਚ ਰਹਿੰਦੇ ਲੜਕੇ ਜਗਰੂਪ ਸਿੰਘ ਨਾਲ ਕੋਰਟ ਵਿੱਚ ਕੋਰਟ ਮੈਰਿਜ ਕਰਵਾ ਲਈ। ਜਿਸ ਤੇ ਉਸ ਦੇ ਪਰਿਵਾਰਕ ਮੈਂਬਰ ਉਸ ਦੇ ਵਿਆਹ ਲਈ ਰਾਜ਼ੀ ਨਹੀਂ ਹੋਏ ਅਤੇ ਬੀਤੀ ਦਿਨੀਂ ਜਦੋਂ ਉਹ ਤੇ ਉਸ ਦਾ ਪਤੀ ਜਗਰੂਪ ਸਿੰਘ ਪਿੰਡ ਵਿੱਚ ਮੇਲਾ ਵੇਖਣ ਆਏ ਤਾਂ ਉਸਦੇ ਚਾਚੇ ਦੇ ਲੜਕਿਆਂ ਤੇ ਉਸਦੇ ਪਿਤਾ ਤੇ ਭਰਾਵਾਂ ਨੇ ਉਨ੍ਹਾਂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤ ਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਵੀ ਕੀਤੀ। ਪੀੜਤ ਸੰਦੀਪ ਕੌਰ ਨੇ ਦੱਸਿਆ ਕਿ ਉਕਤ ਵਿਅਕਤੀ ਮੌਕੇ ਤੋਂ ਭੱਜ ਗਏ ਤੇ ਸਾਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਕੇ ਗਏ।
ਸੰਦੀਪ ਕੌਰ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਉਨ੍ਹਾਂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸੀ। ਪੀੜਤ ਪਰਿਵਾਰ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਹੈ ਕਿ ਉਕਤ ਵਿਅਕਤੀਆਂ ਦੇ ਖਿਲਾਫ ਬਣਦੀ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਜਦ ਇਸ ਸਬੰਧੀ ਚੌਕੀ ਦਬੁਰਜੀ ਦੇ ਇੰਚਾਰਜ ਏ ਸੀ ਨਰੇਸ਼ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਸੰਦੀਪ ਕੌਰ ਤੇ ਜਗਰੂਪ ਸਿੰਘ ਦੇ ਬਿਆਨ ਨੋਟ ਕਰ ਲਏ ਗਏ ਹਨ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

ਬਾਈਟ -ਪੀੜਤ ਅਤੇ ਪਰਿਵਾਰਕ ਮੈਂਬਰ
ਬਾਈਟ ਜ਼ਾਚ ਅਧਿਕਾਰੀ ਨਰੇਸ਼ ਕੁਮਾਰConclusion:ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਰਟੌਲ ਵਿਖੇ ਜਗਰੂਪ ਸਿੰਘ ਪੁੱਤਰ ਦਲਬੀਰ ਸਿੰਘ ਨੂੰ ਪਿੰਡ ਦੀ ਹੀ ਲੜਕੀ ਸੰਦੀਪ ਕੌਰ ਨਾਲ ਪ੍ਰੇਮ ਵਿਆਹ ਕਰਵਾਉਣਾ ਉਸ ਸਮੇਂ ਮਹਿੰਗਾ ਪੈ ਗਿਆ ਜਦੋਂ ਪਿੰਡ ਵਿੱਚ ਮੇਲਾ ਵੇਖਣ ਆਏ ਦੋਵਾਂ ਨੂੰ ਕੁੜੀ ਦੇ ਭਰਾਵਾਂ ਤੇ ਪਰਿਵਾਰਕ ਮੈਂਬਰਾਂ ਨੇ ਬੁਰੀ ਤਰ੍ਹਾਂ ਨਾਲ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ, ਸੱਟਾਂ ਇੰਨੀਆਂ ਜ਼ਿਆਦਾ ਸੀ ਕਿ ਦੋਵਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਦਾਖਲ ਕਰਵਾਇਆ ਗਿਆ ਜਿੱਥੇ ਕਿ ਜਗਰੂਪ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਦਕਿ ਚੌਂਕੀ ਦਬੁਰਜੀ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੇ ਜਗਰੂਪ ਸਿੰਘ ਦੀ ਪਤਨੀ ਸੰਦੀਪ ਕੌਰ ਨੇ ਦੱਸਿਆ ਕਿ ਤਕਰੀਬਨ ਇੱਕ ਸਾਲ ਪਹਿਲਾਂ ਉਸ ਨੇ ਆਪਣੇ ਪਿੰਡ ਵਿੱਚ ਰਹਿੰਦੇ ਲੜਕੇ ਜਗਰੂਪ ਸਿੰਘ ਨਾਲ ਕੋਰਟ ਵਿੱਚ ਕੋਰਟ ਮੈਰਿਜ ਕਰਵਾ ਲਈ। ਜਿਸ ਤੇ ਉਸ ਦੇ ਪਰਿਵਾਰਕ ਮੈਂਬਰ ਉਸ ਦੇ ਵਿਆਹ ਲਈ ਰਾਜ਼ੀ ਨਹੀਂ ਹੋਏ ਅਤੇ ਬੀਤੀ ਦਿਨੀਂ ਜਦੋਂ ਉਹ ਤੇ ਉਸ ਦਾ ਪਤੀ ਜਗਰੂਪ ਸਿੰਘ ਪਿੰਡ ਵਿੱਚ ਮੇਲਾ ਵੇਖਣ ਆਏ ਤਾਂ ਉਸਦੇ ਚਾਚੇ ਦੇ ਲੜਕਿਆਂ ਤੇ ਉਸਦੇ ਪਿਤਾ ਤੇ ਭਰਾਵਾਂ ਨੇ ਉਨ੍ਹਾਂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤ ਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਵੀ ਕੀਤੀ। ਪੀੜਤ ਸੰਦੀਪ ਕੌਰ ਨੇ ਦੱਸਿਆ ਕਿ ਉਕਤ ਵਿਅਕਤੀ ਮੌਕੇ ਤੋਂ ਭੱਜ ਗਏ ਤੇ ਸਾਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਕੇ ਗਏ।
ਸੰਦੀਪ ਕੌਰ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਉਨ੍ਹਾਂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸੀ। ਪੀੜਤ ਪਰਿਵਾਰ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਹੈ ਕਿ ਉਕਤ ਵਿਅਕਤੀਆਂ ਦੇ ਖਿਲਾਫ ਬਣਦੀ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਜਦ ਇਸ ਸਬੰਧੀ ਚੌਕੀ ਦਬੁਰਜੀ ਦੇ ਇੰਚਾਰਜ ਏ ਸੀ ਨਰੇਸ਼ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਸੰਦੀਪ ਕੌਰ ਤੇ ਜਗਰੂਪ ਸਿੰਘ ਦੇ ਬਿਆਨ ਨੋਟ ਕਰ ਲਏ ਗਏ ਹਨ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

ਬਾਈਟ -ਪੀੜਤ ਅਤੇ ਪਰਿਵਾਰਕ ਮੈਂਬਰ
ਬਾਈਟ ਜ਼ਾਚ ਅਧਿਕਾਰੀ ਨਰੇਸ਼ ਕੁਮਾਰ
ETV Bharat Logo

Copyright © 2024 Ushodaya Enterprises Pvt. Ltd., All Rights Reserved.