ETV Bharat / state

ਬੇਅਦਬੀਆਂ ਤੇ ਬਾਦਲਾਂ ਨੂੰ ਸਫਾਈ ਦੇਣ ਲਈ ਹੋਣਾ ਪੈ ਰਿਹਾ ਮਜਬੂਰ

ਤਰਨ ਤਾਰਨ ਦੇ ਹਲਕਾ ਖ਼ਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਪਿੰਡ ਨੌਰੰਗਾਬਾਦ 'ਚ ਚੋਣ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਬੇਅਦਬੀ ਮਾਮਲਿਆਂ ਤੇ ਆਪਣੇ ਆਪ ਨੂੰ ਬੇਕਸੂਰ ਦੱਸਣ ਤੋਂ ਇਲਾਵਾ ਰੈਲੀ ਵਿੱਚ ਪੁੱਜੇ ਹੋਰ ਆਗੂਆਂ ਵਲੋਂ ਕਾਂਗਰਸ 'ਤੇ ਕਾਫ਼ੀ ਨਿਸ਼ਾਨੇ ਸਾਧੇ ਗਏ।

ਪਰਕਾਸ਼ ਸਿੰਘ ਬਾਦਲ
author img

By

Published : May 11, 2019, 5:14 PM IST

Updated : May 11, 2019, 6:53 PM IST

ਤਰਨ ਤਾਰਨ: ਹਲਕਾ ਖ਼ਡੂਰ ਸਾਹਿਬ ਦੇ ਪਿੰਡ ਨੋਰੰਗਾਬਾਦ ਵਿੱਚ ਲੋਕ ਸਭਾ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪੁੱਜੇ। ਪੰਜਾਬ ਵਿਚ ਬਾਦਲ ਪਰਿਵਾਰ ਦਾ ਅੰਗ ਜਿਥੇ ਵੀ ਜਾਂਦਾ ਹੈ, ਉਸ ਨੂੰ ਬੇਅਦਬੀ ਮਾਮਲਿਆਂ ਬਾਰੇ ਆਂਪਣੇ ਪਰਿਵਾਰ ਵਲੋਂ ਸਫਾਈ ਦੇਣ ਲਈ ਮਜਬੂਰ ਹੋਣਾ ਪੈਂਦਾ ਹੈ। ਇਸ ਵਾਰ ਵੱਡੇ ਬਾਦਲ ਦੀ ਵਾਰੀ ਸੀ।

ਵੀਡੀਓ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਨਰਿੰਦਰ ਮੋਦੀ ਬਹੁਤ ਵੱਡੇ ਫ਼ਤਵੇ ਨਾਲ ਮੁੜ ਪ੍ਰਧਾਨ ਮੰਤਰੀ ਬਣਨਗੇ। ਇਸ ਦੇ ਨਾਲ ਹੀ ਕਾਂਗਰਸ ਵਲੋਂ ਅਕਾਲੀਆਂ 'ਤੇ ਬੇਅਦਬੀ ਦੇ ਦੋਸ਼ ਲਾਉਣ ਦੇ ਸਵਾਲ 'ਤੇ ਬਾਦਲ ਨੇ ਕਿਹਾ ਕਿ ਸਭ ਤੋਂ ਜ਼ਿਆਦਾ ਬੇਅਦਬੀ ਕਾਂਗਰਸ ਪਾਰਟੀ ਵਲੋਂ ਕੀਤੀ ਗਈ ਹੈ, ਅਕਾਲੀ ਦਲ ਤੇ ਧਾਰਮਿਕ ਪਾਰਟੀ ਹੈ।

ਇਸ ਮੌਕੇ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਵਿਰਸਾ ਸਿੰਘ ਵਲਟੋਹਾ, ਮਨਜੀਤ ਸਿੰਘ ਮੰਨਾ, ਪਾਰਟੀ ਦੇ ਜਥੇਬੰਧਕ ਸਕੱਤਰ ਕੁਲਦੀਪ ਸਿੰਘ ਅੋਲਖ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਬੀਬੀ ਜਗੀਰ ਕੌਰ ਮੋਜੂਦ ਸਨ।

---------- Forwarded message ---------
From: Pawan Sharma <pawan.sharma@etvbharat.com>
Date: Sat, 11 May 2019 at 15:31
Subject: Badal rally
To: Punjab Desk <punjabdesk@etvbharat.com>

Name-Pawan Sharma Tarn Taran        Date-11-0519

ਸਟੋਰੀ ਨਾਮ-ਲੋਕ ਸਭਾ ਹਲਕਾ ਖਡੂਰਰ ਸਾਹਿਬ ਤੋ ਸ੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਾਗੀਰ ਕੋਰ ਦੇ ਹੱਕ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਿੰਡ ਨੋਰੰਗਾਬਾਦ ਵਿਖੇ ਚੋਣ ਰੈਲੀ ਨੂੰ ਕੀਤਾ ਗਿਆ ਸੰਬੋਧਨ 

ਐਕਰ-ਸ੍ਰੋਮਣੀ ਅਕਾਲੀ ਦਲ ਦੀ ਹਲਕਾ ਖਡੀਰ ਸਾਹਿਬ ਤੋ ਉਮੀਦਵਾਰ ਬੀਬੀ ਜਾਗੀਰ ਦੇ ਹੱਕ ਵਿੱਚ ਹਲਕੇ ਦੇ ਪਿੰਡ ਨੋਰੰਗਾਬਾਦ ਵਿਖੇ ਵਿਸ਼ਾਲ ਚੋਣ ਰੈਲੀ ਦਾ ਅਯੋਜਨ ਕੀਤਾ ਗਿਆ ਚੋਣ ਰੈਲੀ ਨੂੰ ਸੰਬੋਧਨ ਕਰਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਸਪਰੀਮੋ ਪ੍ਰਕਾਸ਼ ਸਿੰਘ ਬਾਦਲ ਵਿਸ਼ੇਸ ਤੋਰ ਤੇ ਪਹੁੰਚੇ ਇਸ ਮੋਕੇ ਬਾਦਲ ਤੋ ਇਲਾਵਾ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋ,ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ,ਵਿਰਸਾ ਸਿਮਘ ਵਲਟੋਹਾ,ਮਨਜੀਤ ਸਿੰਘ ਮੰਨਾ ,ਪਾਰਟੀ ਦੇ ਜਥੇਬੰਧਕ ਸਕੱਤਰ ਕੁਲਦੀਪ ਸਿੰਘ ਅੋਲਖ ਤੋ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰ ਅਤੇ ਸ੍ਰੋਮਣੀ ਕਮੇਟੀ ਮੈਬਰ ਅਤੇ ਬੀਬੀ ਜਗੀਰ ਕੋਰ ਮੋਜੂਦ ਸਨ ਇਸ ਮੋਕੇ ਸੰਬੋਧਨ ਕਰਦਿਆਂ ਬਾਦਲ ਸਮੇਤ ਵੱਖ ਵੱਖ ਆਗੂਆਂ ਵੱਲੋ ਕਾਂਗਰਸ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ ਇਸ ਦੋਰਾਣ ਪਿੰਡ ਵਾਸੀਆਂ ਵੱਲੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆਂ ਇਸ ਮੋਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਬਹੁਤ ਵੱਡੇ ਫਤਵੇ ਨਾਲ ਮੁੜ ਪ੍ਰਧਾਨ ਮੰਤਰੀ ਬਨੰਣਗੇ ਕਾਂਗਰਸ ਵੱਲੋ ਅਕਾਲੀ ਦਲ ਤੇ ਬੇਅਦਬੀ ਦੇ ਦੋਸ਼ ਲਾਉਣ ਦੇ ਸਵਾਲ ਨੇ ਬਾਦਲ ਨੇ ਕਿਹਾ ਕਿ ਸਭ ਤੋ ਜਿਆਦਾ ਬੇਅਦਬੀ ਕਾਂਗਰਸ ਪਾਰਟੀ ਵੱਲੋ ਕੀਤੀ ਗਈ ਹੈ ਅਕਾਲੀ ਦਲ ਤੇ ਧਾਰਮਿਕ ਪਾਰਟੀ ਹੈ 
ਬਾਈਟ-ਪ੍ਰਕਾਸ਼ ਸਿੰਘ ਬਾਦਲ 

Last Updated : May 11, 2019, 6:53 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.