ETV Bharat / state

ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਕੀਤਾ ਕਤਲ, ਥਾਣੇ ਸਾਹਮਣੇ ਸੁੱਟੀ ਲਾਸ਼

ਤਰਨਤਾਰਨ (Tarn Taran) ਦੇ ਭਿੱਖੀਵਿੰਡ (Bhikhiwind) ਦੇ ਥਾਣੇ ਦੇ ਬਿਲਕੁੱਲ ਸਾਹਮਣੇ ਜੁੱਤੀਆ ਗੰਢਣ ਵਾਲੇ ਵਿਅਕਤੀ ਦੀ ਲੁੱਟ ਦੀ ਨੀਅਤ ਨਾਲ ਕਤਲ ਕਰ ਦਿੱਤਾ ਗਿਆ ਹੈ।ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਜਲਦੀ ਹੀ ਗ੍ਰਿਫ਼ਤ ਵਿਚ ਹੋਣਗੇ।

ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਕੀਤਾ ਕਤਲ
ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਕੀਤਾ ਕਤਲ
author img

By

Published : Nov 23, 2021, 8:15 AM IST

ਤਰਨਤਾਰਨ:ਭਿੱਖੀਵਿੰਡ ((Bhikhiwind)) ਥਾਣੇ ਦੇ ਬਿਲਕੁਲ ਸਾਹਮਣੇ ਜੁੱਤੀਆਂ ਗੰਢਣ ਵਾਲੇ ਵਿਅਕਤੀ ਦਾ ਲੁੱਟ ਦੀ ਨੀਅਤ ਨਾਲ ਕਤਲ ਕੀਤਾ ਗਿਆ। ਕਤਲ ਕਰਨ ਤੋਂ ਬਾਅਦ ਲੁਟੇਰਿਆਂ ਨੇ ਲਾਸ਼ ਥਾਣੇ ਦੇ ਸਾਹਮਣੇ ਦੁਕਾਨ ਦੇ ਬਾਹਰ ਸੁੱਟੀ। ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਵਿਅਕਤੀ ਦੀ ਪਹਿਚਾਣ ਗੋਪੀ ਰਾਮ ਪੁੱਤਰ ਰੂਪਾ ਰਾਮ ਵਾਸੀ ਵਾਰਡ ਨੰਬਰ 11 ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਗੋਪੀ ਰਾਮ ਬੀਤੀ ਕੱਲ 5:30 ਵਜੇ ਦੇ ਕਰੀਬ ਆਪਣੀ ਜੁੱਤੀਆਂ ਗੰਢਣ ਵਾਲੀ ਦੁਕਾਨ ਉਤੇ ਗਿਆ ਅਤੇ ਵਾਪਸ ਨਹੀਂ ਆਇਆ।

ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਕੀਤਾ ਕਤਲ

ਉਧਰ ਪਰਿਵਾਰ ਦਾ ਇਹ ਵੀ ਕਹਿਣਾ ਸੀ ਕਿ ਗੋਪੀ ਰਾਮ ਨੂੰ ਲੁੱਟ ਦੀ ਨੀਅਤ ਨਾਲ ਲੁਟੇਰਿਆਂ ਨੇ ਅਗਵਾਹ ਕਰ ਲਿਆ ਹੈ। ਜਿਸ ਦੀ ਅੱਜ ਸਵੇਰੇ ਤੜਕਸਾਰ ਹੀ ਮ੍ਰਿਤਕ ਗੋਪੀ ਰਾਮ ਦੀ ਭੇਦ ਭਰੇ ਹਾਲਾਤਾਂ ਵਿਚ ਲਾਸ਼ ਸੁੱਟ ਕੇ ਲੁਟੇਰੇ ਫ਼ਰਾਰ ਹੋ ਗਏ ਹਨ।

ਪਰਿਵਾਰ ਦਾ ਕਹਿਣਾ ਹੈ ਕਿ ਗੋਪੀ ਰਾਮ ਕੋਲ ਕਰੀਬ ਦੋ ਲੱਖ ਰੁਪਏ ਸਨ ਜੋ ਕਿ ਲੁਟੇਰੇ ਲੁੱਟ ਕੇ ਗੋਪੀ ਰਾਮ ਦਾ ਕਤਲ ਕਰਕੇ ਉਸ ਦੀ ਲਾਸ਼ ਥਾਣੇ ਦੇ ਸਾਹਮਣੇ ਦੁਕਾਨ ਦੇ ਬਾਹਰ ਸੁੱਟ ਗਏ ਹਨ। ਜ਼ਿਕਰਯੋਗ ਹੈ ਕਿ ਮ੍ਰਿਤਕ ਗੋਪੀ ਰਾਮ ਨੇ ਬੀਤੀ ਸ਼ਾਮ ਕਮੇਟੀ (Committee) ਦੇ ਪੈਸੇ ਇਕੱਠੇ ਕੀਤੇ ਸਨ ਜੋ ਕਿ ਲੁਟੇਰਿਆਂ ਵੱਲੋਂ ਲੁੱਟ ਕੇ ਉਸਦਾ ਕਤਲ ਕਰ ਦਿੱਤਾ ਗਿਆ ਹੈ।

ਜਾਂਚ ਅਧਿਕਾਰੀ ਪੰਨਾ ਲਾਲ ਦਾ ਕਹਿਣਾ ਹੈ ਕਿ ਸੂਚਨਾ ਮਿਲਦੇ ਸਾਰ ਹੀ ਪੁਲਿਸ ਟੀਮ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:ਅੰਮ੍ਰਿਤਸਰ ਪੁਲਿਸ ਨੇ ਕੀਤੀ ਬੱਸ ਸਟੈਂਡ ਵਿੱਚ ਅਚਨਚੇਤ ਚੈਕਿੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.