ETV Bharat / state

ਨਸ਼ੇ ਦੇ ਖ਼ਾਤਮੇ ਲਈ ਇੱਕ ਹੋਏ ਪੁਲਿਸ ਤੇ ਲੋਕ

ਤਰਨਤਾਰਨ ਵਿਚ ਪੁਲਿਸ ਨੇ ਸਥਾਨਕ ਲੋਕਾਂ ਨਾਲ ਨਸ਼ੇ (Drugs) ਨੂੰ ਲੈ ਕੇ ਮੀਟਿੰਗ ਕੀਤੀ। ਇਸ ਮੌਕੇ ਐਸਐਸਪੀ ਨੇ ਅਪੀਲ ਕੀਤੀ ਕਿ ਨਸ਼ਾ ਤਸਕਰਾ ਨੂੰ ਖਤਮ ਕਰਨ ਲਈ ਸਥਾਨਕ ਲੋਕ ਸਹਿਯੋਗ ਦੇਣ।

ਨਸ਼ੇ ਨੂੰ ਲੈ ਕੇ ਪੁਲਿਸ ਨੇ ਸਥਾਨਕ ਲੋਕਾਂ ਨਾਲ ਕੀਤੀ ਮੀਟਿੰਗ

author img

By

Published : Aug 14, 2021, 7:34 AM IST

ਤਰਨਤਾਰਨ: ਪੰਜਾਬ ਵਿਚੋਂ ਨਸ਼ੇ (Drugs) ਨੂੰ ਖਤਮ ਕਰਨ ਲਈ ਪੁਲਿਸ ਨੇ ਮੁਹਿੰਮ ਵੱਢੀ ਹੋਈ ਹੈ। ਜਿਸ ਨੂੰ ਲੈ ਕੇ ਪੁਲਿਸ ਵੱਲੋਂ ਤਰਨਤਾਰਨ ਦੇ ਸਥਾਨਕ ਲੋਕਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਤਰਨਤਾਰਨ ਦੇ ਐਸਐਸਪੀ ਧਰੁਮਨ ਐਚ ਨਿੰਬਲੇ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ। ਇਸ ਮੌਕੇ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਾ ਤਸਕਰਾ ਨੂੰ ਖਤਮ ਕਰਨ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਇਸ ਮੌਕੇ ਐਸਐਸਪੀ ਧਰੁਮਨ ਐਚ ਨਿੰਬਲੇ ਨੇ ਕਿਹਾ ਹੈ ਕਿ ਜਨਤਾ ਸਾਡਾ ਸਹਿਯੋਗ ਦੇਵੇ ਤਾਂ ਕਿ ਨਸ਼ਾ ਤਸਕਰਾ ਨੂੰ ਖਤਮ ਕੀਤਾ ਜਾਵੇ। ਪੱਤਰਕਾਰਾਂ ਨੇ ਪਿੰਡ ਘਰਿਆਲਾ ਵਿਚ ਵਿਕ ਰਹੇ ਨਸ਼ੇ ਦੇ ਬਾਰੇ ਸਵਾਲ ਕੀਤਾ ਤਾਂ ਅੱਗੋ ਐਸਐਸਪੀ ਨੇ ਕਿਹਾ ਕਿ ਤੁਸੀ ਇਲਜ਼ਾਮ ਲਗਾ ਰਹੇ ਹੋ ਜੇਕਰ ਕੋਈ ਵਿਅਕਤੀ ਸ਼ਰੇਆਮ ਨਸ਼ਾ ਵੇਚ ਰਿਹਾ ਹੈ ਉਸਦਾ ਪਰੂਫ ਦਿਉ। ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਨਸ਼ਾ ਤਸਕਰ ਦੇ ਬਾਰੇ ਪਤਾ ਲੱਗਦਾ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰੇ ਅਤੇ ਉਸ ਉਤੇ ਬਣਦੀ ਕਾਰਵਾਈ ਜਰੂਰ ਕਰਾਂਗੇ।

ਨਸ਼ੇ ਨੂੰ ਲੈ ਕੇ ਪੁਲਿਸ ਨੇ ਸਥਾਨਕ ਲੋਕਾਂ ਨਾਲ ਕੀਤੀ ਮੀਟਿੰਗ

ਪੁਲਿਸ ਪ੍ਰਸ਼ਾਸਨ (Police Administration) ਨੇ ਦਾਅਵਾ ਕੀਤਾ ਹੈ ਕਿ ਤਰਨਤਾਰਨ ਵਿਚ ਸਭ ਤੋਂ ਵਧੇਰੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਅਤੇ ਇੱਥੇ ਹੀ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਤਰਨਤਾਰਨ ਜ਼ਿਲੇ ਵਿਚ ਨਸ਼ਾ ਤਸਕਰਾਂ ਨੂੰ ਠੱਲ ਪਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਨੂੰ ਕਿਸੇ ਵਿਅਕਤੀ ਉਤੇ ਸ਼ੱਕ ਹੁੰਦਾ ਹੈ ਤਾਂ ਉਸ ਜਾਣਕਾਰੀ ਪੁਲਿਸ ਨੂੰ ਦਿਉ ਤਾਂ ਕੀ ਬਣਦੀ ਕਾਰਵਾਈ ਕੀਤੀ ਜਾਵੇਗਾ।

ਇਹ ਵੀ ਪੜੋ:'ਗੈਂਗਸਟਰਾਂ ਦੇ ਸਿਰ 'ਤੇ ਪੰਜਾਬ ਦੀ ਕਾਂਗਰਸ ਸਰਕਾਰ ਦਾ ਹੱਥ'

ETV Bharat Logo

Copyright © 2024 Ushodaya Enterprises Pvt. Ltd., All Rights Reserved.