ETV Bharat / state

ਪੁਲਿਸ ਨੇ ਨਾਜ਼ਾਇਜ ਪਿਸਤੌਲ ਅਤੇ ਜਿੰਦਾ ਰੌਂਦ ਸਣੇ ਇੱਕ ਵਿਅਕਤੀ ਪੁਲਿਸ ਅੜਿਕੇ

author img

By

Published : Jan 28, 2022, 5:49 PM IST

ਪੁਲਿਸ ਦੀ ਟੀਮ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਨਾਜ਼ਾਇਜ ਪਿਸਤੌਲ ਅਤੇ ਤਿੰਨ ਜ਼ਿੰਦਾ ਰੌਂਦ ਪੰਦਰਾਂ ਬੋਰ ਸਣੇ ਕਾਬੂ ਕੀਤਾ ਹੈ। ਐਸਐਚਓ ਨੇ ਦੱਸਿਆ ਕਿ ਉਕਤ ਦੋਸ਼ੀ ਕਈ ਹੋਰ ਵੀ ਮਾਮਲਿਆਂ ਦੇ ਵਿੱਚ ਲੋੜੀਂਦਾ ਸੀ, ਫਿਲਹਾਲ ਉਸ ਨੂੰ ਅਦਾਲਤ ਚ ਪੇਸ਼ ਕਰ ਰਿਮਾਂਡ ਹਾਸਿਲ ਕਰ ਉਸ ਕੋਲੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਿੰਦਾ ਰੌਂਦ ਸਣੇ ਇੱਕ ਵਿਅਕਤੀ ਪੁਲਿਸ ਅੜਿਕੇ
ਜਿੰਦਾ ਰੌਂਦ ਸਣੇ ਇੱਕ ਵਿਅਕਤੀ ਪੁਲਿਸ ਅੜਿਕੇ

ਤਰਨਤਾਰਨ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਭਖਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵੀ ਮੁਸਤੈਦ ਹੈ। ਚੋਣਾਂ ਦੇ ਮੱਦੇਨਜ਼ਰ ਪੁਲਿਸ ਦੀਆਂ ਟੀਮਾਂ ਵੱਲੋਂ ਥਾਂ-ਥਾਂ ’ਤੇ ਨਾਕਾਬੰਦੀ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਥਾਣਾ ਖਾਲੜਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ। ਦੱਸ ਦਈਏ ਕਿ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਤੋਂ ਨਾਜ਼ਾਇਜ ਪਿਸਤੌਲ ਅਤੇ ਤਿੰਨ ਜ਼ਿੰਦਾ ਰੌਂਦ ਪੰਦਰਾਂ ਬੋਰ ਬਰਾਮਦ ਕੀਤੀ ਹੈ।

ਜਿੰਦਾ ਰੌਂਦ ਸਣੇ ਇੱਕ ਵਿਅਕਤੀ ਪੁਲਿਸ ਅੜਿਕੇ
ਜਿੰਦਾ ਰੌਂਦ ਸਣੇ ਇੱਕ ਵਿਅਕਤੀ ਪੁਲਿਸ ਅੜਿਕੇ

ਮਾਮਲੇ ਸਬੰਧੀ ਥਾਣਾ ਖਾਲੜਾ ਦੇ ਐੱਸਐੱਚਓ ਕਮਲਜੀਤ ਸਿੰਘ ਰਾਏ ਨੇ ਉਨ੍ਹਾਂ ਵੱਲੋਂ ਪਿੰਡ ਖਾਲੜਾ ਦੇ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਸਾਹਮਣੇ ਤੋਂ ਆਉਂਦਾ ਇਕ ਵਿਅਕਤੀ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਵੇਖਕੇ ਇੱਕਦਮ ਪਿੱਛੇ ਨੂੰ ਮੁੜਨ ਲੱਗਾ ਤਾਂ ਜਿਸ ਨੂੰ ਸ਼ੱਕ ਦੇ ਅਧਾਰ ’ਤੇ ਉਸ ਦਾ ਨਾਂ ਪਤਾ ਪੁੱਛਿਆ ਗਿਆ ਤਾਂ ਉਕਤ ਵਿਅਕਤੀ ਨੇ ਆਪਣਾ ਨਾਂ ਕ੍ਰਿਸ਼ਨਪਾਲ ਉਰਫ ਬੱਬੂ ਵਾਸੀ ਖਾਲੜਾ ਦੱਸਿਆ।

ਇਸ ਤੋਂ ਬਾਅਦ ਜਦੋ ਪੁਲਿਸ ਨੇ ਉਸਦੀ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਕੋਲੋਂ ਇੱਕ ਨਾਜਾਇਜ਼ ਪਿਸਤੌਲ ਦੇਸੀ ਗੱਟਾ ਅਤੇ ਤਿੰਨ ਜ਼ਿੰਦਾ ਰੌਂਦ ਪੰਦਰਾਂ ਬੋਰ ਬਰਾਮਦ ਹੋਏ ਹਨ। ਜਿਸ ’ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਚਓ ਨੇ ਦੱਸਿਆ ਕਿ ਉਕਤ ਦੋਸ਼ੀ ਕਈ ਹੋਰ ਵੀ ਮਾਮਲਿਆਂ ਦੇ ਵਿੱਚ ਲੋੜੀਂਦਾ ਸੀ, ਫਿਲਹਾਲ ਉਸ ਨੂੰ ਅਦਾਲਤ ਚ ਪੇਸ਼ ਕਰ ਰਿਮਾਂਡ ਹਾਸਿਲ ਕਰ ਉਸ ਕੋਲੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਅਬੋਹਰ ਵਿਖੇ ਸੱਪਾਂ ਵਾਲੀ ਨਹਿਰ ਚੋਂ ਮਿਲੀ ਅਣਪਛਾਤੀ ਲਾਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.