ਤਰਨ ਤਾਰਨ: ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਨੇ ਐਸਸੀ ਵਿੰਗ ਦੇ ਵਰਕਰਾਂ ਨਾਲ ਤਰਨ ਤਾਰਨ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਦਾ ਜ਼ਿਕਰ ਕੀਤਾ।
ਉਨ੍ਹਾਂ ਨੇ ਸੂਬੇ ਦੀ ਕਾਂਗਰਸ ਸਰਕਾਰ ਉੱਤੇ ਪਿਛਲੀ ਅਕਾਲੀ ਸਰਕਾਰ ਵੱਲੋ ਲੋਕਾਂ ਨੂੰ ਖ਼ਾਸ ਤੌਰ 'ਤੇ ਗ਼ਰੀਬ ਵਰਗ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬੰਦ ਕਰਨ ਦੇ ਦੋਸ਼ ਲਗਾਏ ਹਨ।
ਰਣੀਕੇ ਨੇ ਕਾਂਗਰਸ 'ਤੇ ਲਗਾਏ ਵਾਅਦਾ ਖਿਲਾਫ਼ੀ ਦੇ ਦੋਸ਼
ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਨੇ ਕਾਂਗਰਸ ਉੱਤੇ ਵਾਅਦਾ ਖਿਲਾਫ਼ੀ ਦੇ ਲਗਾਏ ਦੋਸ਼। ਕਿਹਾ, ਸੂਬੇ ਦੀ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ ਸਰਕਾਰ ਵੇਲੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਕੀਤੀਆਂ ਬੰਦ।
ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ
ਤਰਨ ਤਾਰਨ: ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਨੇ ਐਸਸੀ ਵਿੰਗ ਦੇ ਵਰਕਰਾਂ ਨਾਲ ਤਰਨ ਤਾਰਨ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਦਾ ਜ਼ਿਕਰ ਕੀਤਾ।
ਉਨ੍ਹਾਂ ਨੇ ਸੂਬੇ ਦੀ ਕਾਂਗਰਸ ਸਰਕਾਰ ਉੱਤੇ ਪਿਛਲੀ ਅਕਾਲੀ ਸਰਕਾਰ ਵੱਲੋ ਲੋਕਾਂ ਨੂੰ ਖ਼ਾਸ ਤੌਰ 'ਤੇ ਗ਼ਰੀਬ ਵਰਗ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬੰਦ ਕਰਨ ਦੇ ਦੋਸ਼ ਲਗਾਏ ਹਨ।
ਨਾਮ- ਪਵਨ ਸ਼ਰਮਾ ਤਰਨ ਤਾਰਨ ਮਿਤੀ -੨੩-੦੨-੧੯
feed-wetransfer link
ਸਟੋਰੀ ਪਾਸ-ਇਨਪੁੱਟ
ਸਟੋਰੀ ਨਾਮ-ਸਾਬਕਾ ਮੰਤਰੀ ਗੁਲਜਾਰ ਸਿੰਘ ਨੇ ਰਾਣੀਕੇ ਨੇ ਸੂਬੇ ਦੀ ਕਾਂਗਰਸ ਸਰਕਾਰ ਵੱਲੋ ਪਿੱਛਲੀ ਅਕਾਲੀ ਸਰਕਾਰ ਵੇਲੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਕੀਤੀਆਂ ਬੰਦ ,ਕਾਂਗਰਸ ਤੇ ਵਾਅਦਾ ਖਿਲਾਫੀ ਦੇ ਲਾਏ ਅਰੋਪ
ਐਕਰ-ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਐਸ ਸੀ ਵਿੰਗ ਦੇ ਪ੍ਰਧਾਨ ਗੁਲਜਾਰ ਸਿੰਘ ਰਾਣੀਕੇ ਨੇ ਸੂਬੇ ਦੀ ਕਾਂਗਰਸ ਸਰਕਾਰ ਵੱਲੋ ਪਿੱਛਲੀ ਅਕਾਲੀ ਸਰਕਾਰ ਵੱਲੋ ਲੋਕਾਂ ਖਾਸ ਕਰ ਗਰੀਬ ਵਰਗ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬੰਦ ਕਰਨ ਦੇ ਅਰੋਪ ਲਗਾਏ ਨੇ ਉਹਨਾਂ ਕਿਹਾ ਸੂਬੇ ਦੀ ਮੋਜੂਦਾ ਸਰਕਾਰ ਨੇ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦੇ ਨਾ ਪੂਰੇ ਕਰ ਕੇ ਵਾਅਦਾ ਖਿਲਾਫੀ ਕੀਤੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਉਹਨਾਂ ਵੱਲੋ ਤਰਨ ਤਾਰਨ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਐਸ ਸੀ ਵਿੰਗ ਦੇ ਵਰਕਰਾਂ ਨਾਮ ਮੀਟਿੰਗ ਕਰਨ ਉਪਰੰਤ ਕੀਤਾ ਇਸ ਮੋਕੇ ਮੀਟਿੰਗ ਦੋਰਾਣ ਉਹਨਾਂ ਨੇ ਪਾਰਟੀ ਵਰਕਰਾਂ ਨੂੰ ਕਾਂਗਰਸ ਸਰਕਾਰ ਦੀਆਂ ਨਕਾਮੀਆਂ ਤੋ ਜਾਣੂ ਕਰਵਾਉਦਿਆਂ ਲਾਮਬੰਦ ਕਰਦਿਆਂ ਕਿਹਾ ਕਿ ਉਹ ਘਰ ਘਰ ਜਾ ਕੇ ਲੋਕਾਂ ਨੂੰ ਦੱਸਣ ਕਿ ਸੂਬੇ ਦੀ ਮੋਜੂਦਾ ਸਰਕਾਰ ਨੇ ਸਹੂਲਤਾਂ ਤਾ ਕੀ ਦੇਣੀਆਂ ਸਨ ਜੋ ਦਿੱਤੀਆਂ ਹਨ ਉਹ ਵੀ ਖੋਹ ਲਈਆਂ ਹਨ
ਬਾਈਟ-ਗੁਲਜਾਰ ਸਿੰਘ ਰਾਣੀਕੇ