ETV Bharat / state

ਗੁਰਦੁਆਰਾ ਚੋਹਲਾ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਮਾਮਲਾ ਭਖਿਆ - SPGC

ਇਤਿਹਾਸਕ ਗੁਰਦੁਆਰਾ ਚੋਹਲਾ ਸਾਹਿਬ ਅਧੀਨ ਵਲੋਂ ਬਣਾਈ ਜਾ ਰਹੀ ਮਾਰਕੀਟ ਦਾ ਵਿਰੋਧ ਕਰਨ ਵਾਲੇ ਲੋਕਾਂ ਖਿਲਾਫ ਮੈਨੇਜਰ ਅਤੇ ਹੋਰਨਾਂ ਨੇ ਦਿੱਤੀ ਸਫਾਈ

ਗੁਰਦੁਆਰਾ ਚੋਹਲਾ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਮਾਮਲਾ ਭਖਿਆ
author img

By

Published : Sep 28, 2019, 6:23 AM IST

ਚੋਹਲਾ ਸਾਹਿਬ : ਇਤਿਹਾਸਿਕ ਗੁਰਦੁਆਰਾ 5ਵੀਂ ਪਾਤਸ਼ਾਹੀ ਚੋਹਲਾ ਸਾਹਿਬ ਵਲੋਂ 2006 ਵਿੱਚ ਲੋਕਲ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਮਾਰਕੀਟ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਵਿੱਚ 250 ਦੇ ਕਰੀਬ ਦੁਕਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਨ੍ਹਾਂ ਦੁਕਾਨਾਂ ਦਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਇਹ ਕਹਿ ਕੇ ਵਿਰੋਧ ਕੀਤਾ ਜਾ ਰਿਹਾ ਹੈ ਕਿ ਇਹ ਥਾਂ ਖੇਡ ਸਟੇਡੀਅਮ ਅਤੇ ਪਾਰਕਿੰਗ ਦੀ ਹੈ।

ਗੁਰਦੁਆਰਾ ਕਮੇਟੀ ਨੇ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਰੋਧ ਕਰਨ ਵਾਲੇ ਲੋਕ ਸਿਰਫ਼ ਨਾਜਾਇਜ਼ ਦੋਸ਼ ਲਾ ਰਹੇ ਹਨ। ਉਨ੍ਹਾਂ ਦਾ ਇੰਨ੍ਹਾਂ ਦੁਕਾਨਾਂ ਨਾਲ ਕੋਈ ਸਬੰਧ ਨਹੀਂ ਹੈ। ਉਹ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰ ਰਹੇ ਹਨ।

ਵੇਖੋ ਵੀਡੀਓ।

ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਦੁਕਾਨਾਂ ਲੈਣ ਦੇ ਚਾਹਵਾਨ ਲੋਕਾਂ ਦੀਆਂ ਰਸੀਦਾਂ ਕੱਟੀਆਂ ਗਈਆਂ ਅਤੇ ਉਨ੍ਹਾਂ ਕੋਲੋਂ ਉਸ ਸਮੇਂ ਤੋਂ ਕਿਰਾਇਆ ਵੀ ਵਸੂਲ ਕੀਤਾ ਜਾ ਰਿਹਾ ਅਤੇ ਅੱਜ ਕੁਝ ਲੋਕ ਦੁਕਾਨਾਂ ਦੀ ਮੰਗ ਕਰ ਰਹੇ ਹਨ ਪਰ ਦੁਕਾਨਾਂ ਨਾ ਹੋਣ ਕਰਕੇ ਉਹ ਐੱਸਜੀਪੀਸੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਸਵਾਲ ਚੁੱਕ ਰਹੇ ਹਨ ਜੋ ਕਿ ਗ਼ਲਤ ਹੈ ਇਹ ਜਗਾ ਗੁਰਦੁਆਰਾ ਸਾਹਿਬ ਦੀ ਮਾਲਕੀ ਜਗਾ ਹੈ ਜਿਸਦਾ ਇਹ ਬਿਨਾਂ ਕਿਸੇ ਗੱਲ ਦੇ ਵਿਰੋਧ ਕਰ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਗੁਰਦੇਵ ਸਿੰਘ ਨੇ ਦੱਸਿਆ ਕਿ ਖੇਡ ਸਟੇਡੀਅਮ ਚੋਹਲਾ ਸਾਹਿਬ ਅਤੇ ਗੁਰਦੁਆਰਾ ਸਾਹਿਬ ਦੀ ਸਾਂਝੀ ਜ਼ਮੀਨ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੱਕੇ ਨਾਲ ਦੁਕਾਨਾਂ ਬਣਾ ਕੇ ਕਬਜ਼ਾ ਕਰਕੇ ਕਰੋੜਾਂ ਰੁਪਏ ਦੀ ਹੇਰਾ-ਫੇਰਾ ਕੀਤੀ ਜਾ ਰਹੀ ਹੈ।

ਸਿਹਤ ਵਿਭਾਗ ਵੱਲੋਂ ਤਰਨਤਾਰਨ ਦੇ ਨਸ਼ਾ ਛਡਾਊ ਕੇਂਦਰ ਦਾ ਲਾਇਸੈਂਸ ਰੱਦ

Intro:Body:ਇਤਿਹਾਸਕ ਗੁਰਦੁਆਰਾ ਚੋਹਲਾ ਸਾਹਿਬ ਅਧੀਨ ਵਲੋਂ ਬਣਾਈ ਜਾ ਰਹੀ ਮਾਰਕੀਟ ਦਾ ਵਿਰੋਧ ਕਰਨ ਵਾਲੇ ਲੋਕਾਂ ਖਿਲਾਫ ਮੈਨੇਜਰ ਅਤੇ ਹੋਰਨਾਂ ਨੇ ਦਿੱਤੀ ਸਫਾਈ
ਐਂਕਰ ਇਤਿਹਾਸਿਕ ਗੁਰਦੁਆਰਾ ਪੰਜਵੀ ਪਾਤਸ਼ਾਹੀ ਚੋਹਲਾ ਸਾਹਿਬ ਵਲੋਂ 2006 ਵਿਚ ਲੋਕਲ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਮਾਰਕੀਟ ਜਿਸ ਵਿਚ 250 ਦੇ ਕਰੀਬ ਦੁਕਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਇਨ੍ਹਾਂ ਦੁਕਾਨਾਂ ਦਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਇਸ ਕਹਿ ਕੇ ਵਿਰੋਧ ਕੀਤਾ ਜਾ ਰਿਹਾ ਹੈ ਕਿ ਇਸ ਜਗਾ ਖੇਡ ਸਟੇਡੀਅਮ ਅਤੇ ਪਾਰਕਿੰਗ ਦੀ ਹੈ ਉਸ ਸੰਬੰਧੀ ਅੱਜ ਐੱਸਜੀਪੀਸੀ ਦੇ ਆਦੇਸ਼ਾਂ ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਤੇ ਸਮੂਹ ਦੁਕਾਨਦਾਰਾਂ ਵੱਲੋਂ ਇਕੱਠ ਕਰਕੇ ਜਾਣਕਾਰੀ ਦਿੱਤੀ ਗਈ ਕਿ ਇਨ੍ਹਾਂ ਦੁਕਾਨਾਂ ਦੀ ਅਲਾਟਮੈਂਟ 2006 ਵਿਚ ਕੀਤੀ ਗਈ ਜਿਸ ਵਿਚ ਉਸਾਰੀ ਦੁਕਾਨਦਾਰ ਕਰੇਗਾ ਅਤੇ ਕਿਰਾਇਆ ਗੁਰਦੁਆਰਾ ਸਾਹਿਬ ਨੂੰ ਆਵੇਗਾ ਬਕਾਇਦਾ ਤੋਰ ਤੇ ਦੁਕਾਨਾਂ ਲੈਣ ਦੇ ਚਾਹਵਾਨ ਲੋਕਾਂ ਦੀਆਂ ਰਸੀਦਾਂ ਕੱਟੀਆਂ ਗਈਆਂ ਅਤੇ ਉਨ੍ਹਾਂ ਕੋਲੋਂ ਉਸ ਸਮੇਂ ਤੋਂ ਕਿਰਾਇਆ ਵੀ ਵਸੂਲ ਕੀਤਾ ਜਾ ਰਿਹਾ ਅਤੇ ਅੱਜ ਕੁਝ ਲੋਕ ਦੁਕਾਨਾਂ ਦੀ ਮੰਗ ਕਰ ਰਹੇ ਹਨ ਪਰ ਦੁਕਾਨਾਂ ਨਾ ਹੋਣ ਕਰਕੇ ਉਹ ਐੱਸਜੀਪੀਸੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਸਵਾਲ ਚੁੱਕ ਰਹੇ ਹਨ ਜੋ ਕਿ ਗ਼ਲਤ ਹੈ ਇਹ ਜਗਾ ਗੁਰਦੁਆਰਾ ਸਾਹਿਬ ਦੀ ਮਾਲਕੀ ਜਗਾ ਹੈ ਜਿਸਦਾ ਇਹ ਬਿਨਾਂ ਕਿਸੇ ਗੱਲ ਦੇ ਵਿਰੋਧ ਕਰ ਰਹੇ ਹਨ
ਇਸ ਮੌਕੇ ਦੁਕਾਨਾਂ ਦੇ ਮਾਲਕਾਂ ਨੇ ਵੀ ਆਪਣੀ ਗੱਲ ਰੱਖਦੇ ਕਿਹਾ ਕਿ ਉਨ੍ਹਾਂ ਆਪਣੇ ਬੱਚਿਆਂ ਦੇ ਭੱਵਿਖ ਲਈ ਇਹ ਦੁਕਾਨਾਂ ਲਾਈਆਂ ਸਨ ਅੱਜ ਕੁਝ ਲੋਕ ਵਿਰੋਧ ਕਰ ਕੇ ਉਸਾਰੀ ਰੁਕਵਾ ਰਹੇ ਹਨ ਜੋ ਕਿ ਗ਼ਲਤ ਹੈ ਉਨ੍ਹਾਂ ਵਿਰੋਧ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਵੀ ਕੀਤੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਗੁਰਦੇਵ ਸਿੰਘ ਨੇ ਦੱਸਿਆ ਕਿ ਖੇਡ ਸਟੇਡੀਅਮ ਚੋਹਲਾ ਸਾਹਿਬ ਅਤੇ ਗੁਰਦੁਆਰਾ ਸਾਹਿਬ ਦੀ ਸਾਂਝੀ ਜ਼ਮੀਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੱਕੇ ਨਾਲ ਦੁਕਾਨਾਂ ਬਣਾ ਕੇ ਕਬਜ਼ਾ ਕਰਕੇ ਕਰੋੜਾਂ ਰੁਪਏ ਦੀ ਹੇਰ ਫੇਰ ਕੀਤੀ ਜਾ ਰਹੀ ਹੈ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਾਸੋਂ ਮੰਗ ਕੀਤੀ ਹੈ ਕਿ ਇੰਟਰਨੈਸ਼ਨਲ ਖੇਡ ਸਟੇਡੀਅਮ ਚੋਹਲਾ ਸਾਹਿਬ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਦੁਕਾਨਾਂ ਬਣਾ ਕੇ ਗੁਰਦੁਆਰਾ ਸਾਹਿਬ ਦੀ ਦਿੱਖ ਨੂੰ ਖਰਾਬ ਨਾ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਪੂਰੀ ਨਾ ਕੀਤੀ ਕੀਤਾ ਅਣਮਿਥੇ ਸਮੇਂ ਲਈ ਧਰਨਾ ਜਾਰੀ ਰਹੇਗਾ
ਬਾਈਟ ਕਮੇਟੀ ਮੈਂਬਰ ਸਵਿੰਦਰ ਸਿੰਘ 2 ਮੈਨੇਜਰ ਪ੍ਰਗਟ ਸਿੰਘ 3 ਦੁਕਾਨ ਮਾਲਿਕ ਦਯਾ ਸਿੰਘ ਅਤੇ ਵਿਰੋਧ ਕਰਦੇ ਕਿਸਾਨ ਆਗੂ
ਰਿਪੋਰਟਰ ਨਰਿੰਦਰ ਸਿੰਘ
Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.