ETV Bharat / state

ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦਾ ਸਰਚ ਅਪਰੇਸ਼ਨ

ਗੋਇੰਦਵਾਲ ਸਾਹਿਬ ਵਿਖੇ ਮੁਹੱਲਾ ਨਿੰਮ ਵਾਲੀ ਘਾਟੀ (Mohalla Neem Valley at Goindwal Sahib) ਵਿੱਚ ਵੇਖਣ ਨੂੰ ਮਿਲਿਆ ਹੈ। ਜਿੱਥੇ ਪੁਲਿਸ ਨੇ ਨਸ਼ਾ ਤਸਕਰਾਂ ਦੇ ਟਿਕਾਣਿਆ ‘ਤੇ ਛਾਪੇਮਾਰੀ (Police raid drug smugglers' hideouts) ਕੀਤੀ ਹੈ, ਹਾਲਾਂਕਿ ਇਸ ਮੌਕੇ ਪੁਲਿਸ (Police) ਕਿਸੇ ਵੀ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ (Drug smugglers arrested ) ਕਰਨ ਵਿੱਚ ਸਫ਼ਲ ਨਾ ਹੋ ਸਕੀ।

ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦਾ ਸਰਚ ਅਪਰੇਸ਼ਨ
ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦਾ ਸਰਚ ਅਪਰੇਸ਼ਨ
author img

By

Published : Apr 5, 2022, 8:42 AM IST

ਤਰਨਤਾਰਨ: ਪੰਜਾਬ ਪੁਲਿਸ (Punjab Police) ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਪੁਲਿਸ ਵੱਲੋਂ ਰੋਜ਼ਾਨਾਂ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਨਸ਼ੇ ਸਮੇਤ ਗ੍ਰਿਫ਼ਤਾਰ (Drug smugglers arrested with drugs) ਕੀਤਾ ਜਾਦਾ ਹੈ। ਅਜਿਹਾ ਹੀ ਕੁਝ ਗੋਇੰਦਵਾਲ ਸਾਹਿਬ ਵਿਖੇ ਮੁਹੱਲਾ ਨਿੰਮ ਵਾਲੀ ਘਾਟੀ (Mohalla Neem Valley at Goindwal Sahib) ਵਿੱਚ ਵੇਖਣ ਨੂੰ ਮਿਲਿਆ ਹੈ।

ਪੁਲਿਸ ਨੇ ਨਸ਼ਾ ਤਸਕਰਾਂ ਦੇ ਟਿਕਾਣਿਆ ‘ਤੇ ਛਾਪੇਮਾਰੀ (Police raid drug smugglers' hideouts) ਕੀਤੀ ਹੈ, ਹਾਲਾਂਕਿ ਇਸ ਮੌਕੇ ਪੁਲਿਸ (Police) ਕਿਸੇ ਵੀ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ (Drug smugglers arrested ) ਕਰਨ ਵਿੱਚ ਸਫ਼ਲ ਨਾ ਹੋ ਸਕੀ, ਕਿਉਂਕਿ ਪੁਲਿਸ (Police) ਦੇ ਆਉਣ ਦੀ ਸੂਚਨਾ ਮਿਲਣ ਤੋਂ ਪਹਿਲਾਂ ਹੀ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ, ਪਰ ਉਸ ਛਾਪੇਮਾਰੀ ਦੌਰਾਨ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਇਸ ਮੌਕੇ ਪੁਲਿਸ (Police) ਵੱਲੋਂ ਕੀਤੀਆ ਸਾਰੀਆ ਤਿਆਰੀਆਂ ਨਾਕਾਮ ਸਾਬਿਤ ਹੋ ਜਾਂਦੀਆਂ ਹਨ। ਇੱਥੇ ਦੱਸਣਯੋਗ ਹੈ ਕਿ ਸੂਬੇ ਅੰਦਰ ਰਿਵਾਇਤੀਆ ਪਾਰਟੀਆ ਨਾਲ ਸੰਬੰਧਿਤ ਸਰਕਾਰਾਂ ਕਿਤੇ ਨਾ ਕਿਤੇ ਨਸ਼ਾ ਵੇਚਣ ਵਾਲਿਆ ਨੂੰ ਹੱਲਾਂ ਸ਼ੇਰੀ ਦਿੰਦੀਆ ਰਹੀਆਂ ਹਨ ਅਤੇ ਨਸ਼ਿਆ ਦੇ ਵਪਾਰੀ ਸ਼ਰੇਆਮ ਨਸ਼ੇ ਦਾ ਕਾਰੋਬਾਰ ਕਰਦੇ ਸਨ, ਪਰ ਜਦ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ‘ਤੇ ਨਸ਼ਿਆ ਨੂੰ ਠੱਲ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦਾ ਸਰਚ ਅਪਰੇਸ਼ਨ

ਮੀਡੀਆ ਨਾਲ ਗੱਲਬਾਤ ਦੌਰਾਨ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀ.ਐੱਸ.ਪੀ ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਹੁਕਮ ਹਨ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤਾਂ ‘ਤੇ ਬਖ਼ਸ਼ੀਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ‘ਚ ਨਸ਼ੇ ਦਾ ਵਪਾਰ ਕਰਨ ਵਾਲੇ ਮੁਲਜ਼ਮਾਂ ਨੂੰ ਜੇਲ੍ਹ ਭੇਜ ਕੇ ਜਲਦ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ। ਜਿਸ ਲਈ ਪੰਜਾਬ ਪੁਲਿਸ ਦਿਨ-ਰਾਤ ਕੰਮ ਕਰ ਰਹੀ ਹੈ।

ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿੱਚ ਨਸ਼ੇ (drug) ਦਾ ਵਪਾਰ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਉਹ ਆਪਣੇ ਇਸ ਧੰਦੇ ਨੂੰ ਬੰਦ ਕਰ ਦੇਣ, ਕਿਉਂਕਿ ਜੇਕਰ ਕੋਈ ਨਸ਼ਾ ਤਸਕਰ ਪੁਲਿਸ ਦੇ ਹੱਥ ਲੱਗ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਨਸੇ ਦੇ ਆਦੀ ਨੌਜਵਾਨਾਂ ਨੂੰ ਅਪੀਲ ਕੀਤੀ ਹੈ, ਕਿ ਉਹ ਵੀ ਨਸ਼ਾ ਛੱਡਣ, ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਦਾ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਪੂਰਾ ਸਾਥ ਦੇਵੇਗੀ, ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦਾ ਨਸਾ ਛਡਾਉਣ ਲਈ ਪੰਜਾਬ ਅੰਦਰ ਮੁਫ਼ਤ ਇਲਾਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਮਜੀਠੀਆ ਦੀ ਮੁਹਾਲੀ ਕੋਰਟ ਵਿੱਚ ਪੇਸ਼ੀ ਅੱਜ

ETV Bharat Logo

Copyright © 2024 Ushodaya Enterprises Pvt. Ltd., All Rights Reserved.