ETV Bharat / sukhibhava

Health Tips: ਮਾਈਗ੍ਰੇਨ ਦੀ ਸਮੱਸਿਆਂ ਤੋਂ ਪੀੜਿਤ ਲੋਕਾਂ ਨੂੰ ਸਰਦੀਆਂ ਦੇ ਮੌਸਮ 'ਚ ਹੋ ਸਕਦੀ ਜ਼ਿਆਦਾ ਪਰੇਸ਼ਾਨੀ, ਇਸ ਤਰ੍ਹਾਂ ਕਰੋ ਬਚਾਅ

Migraine in Winter: ਮਾਈਗ੍ਰੇਨ ਦੀ ਸਮੱਸਿਆਂ 'ਚ ਸਿਰਦਰਦ ਆਮ ਹੁੰਦਾ ਹੈ। ਜਿਹੜੇ ਲੋਕ ਮਾਈਗ੍ਰੇਨ ਦੀ ਸਮੱਸਿਆਂ ਤੋਂ ਪੀੜਿਤ ਹੁੰਦੇ ਹਨ, ਉਨ੍ਹਾਂ ਲਈ ਸਰਦੀਆਂ ਦੇ ਮੌਸਮ 'ਚ ਪਰੇਸ਼ਾਨੀ ਹੋਰ ਵੀ ਵਧ ਸਕਦੀ ਹੈ। ਇਸ ਲਈ ਤੁਹਾਨੂੰ ਮਾਈਗ੍ਰੇਨ ਦੀ ਸਮੱਸਿਆਂ ਤੋਂ ਰਾਹਤ ਪਾਉਣ ਦੀਆਂ ਕੋਸ਼ਿਸ਼ਾਂ ਕਰਦੇ ਰਹਿਣਾ ਚਾਹੀਦਾ ਹੈ।

Migraine in Winter
Migraine in Winter
author img

By ETV Bharat Punjabi Team

Published : Oct 18, 2023, 1:12 PM IST

ਹੈਦਰਾਬਾਦ: ਸਰਦੀਆਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ। ਬਦਲਦੇ ਮੌਸਮ ਦੇ ਨਾਲ ਹੀ ਕਈ ਸਿਹਤ ਸਮੱਸਿਆਵਾਂ ਦਾ ਖਤਰਾ ਵੀ ਵਧ ਜਾਂਦਾ ਹੈ। ਸਵੇਰੇ-ਸ਼ਾਮ ਤਾਪਮਾਨ 'ਚ ਗਿਰਾਵਟ ਕਾਰਨ ਠੰਡ ਪੈਣ ਲੱਗ ਜਾਂਦੀ ਹੈ। ਮੌਸਮ 'ਚ ਬਦਲਾਅ ਸਿਹਤ ਲਈ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਕਾਰਨ ਬਣ ਸਕਦਾ ਹੈ। ਇਸ ਮੌਸਮ 'ਚ ਕਈ ਸਾਰੇ ਵਾਈਰਸ ਫੈਲਣ ਦਾ ਡਰ ਰਹਿੰਦਾ ਹੈ। ਇਸਦੇ ਨਾਲ ਹੀ ਮਾਈਗ੍ਰੇਨ ਦੀ ਸਮੱਸਿਆਂ ਵਧਣ ਦਾ ਵੀ ਖਤਰਾ ਰਹਿੰਦਾ ਹੈ। ਹੈਲਥ ਐਕਸਪਰਟ ਅਨੁਸਾਰ, ਸਰਦੀ ਦੇ ਮੌਸਮ 'ਚ ਸਿਰਦਰਦ ਦੀ ਸਮੱਸਿਆਂ ਆਮ ਹੋ ਜਾਂਦੀ ਹੈ। ਇਸ ਦੌਰਾਨ ਮਾਈਗ੍ਰੇਨ ਦੀ ਸਮੱਸਿਆਂ ਵੀ ਵਧ ਸਕਦੀ ਹੈ। ਇਸ ਲਈ ਤੁਹਾਨੂੰ ਮਾਈਗ੍ਰੇਨ ਦੀ ਸਮੱਸਿਆਂ ਤੋਂ ਰਾਹਤ ਪਾਉਣ ਦੀਆਂ ਕੋਸ਼ਿਸ਼ਾਂ ਕਰਦੇ ਰਹਿਣਾ ਚਾਹੀਦਾ ਹੈ।

ਠੰਡ ਦੇ ਮੌਸਮ 'ਚ ਵਧ ਸਕਦੀ ਮਾਈਗ੍ਰੇਨ ਦੀ ਸਮੱਸਿਆਂ: ਹੈਲਥ ਐਕਸਪਰਟ ਅਨੁਸਾਰ, ਜਿਹੜੇ ਲੋਕਾਂ ਨੂੰ ਮਾਈਗ੍ਰੇਨ ਦੀ ਸਮੱਸਿਆਂ ਹੈ, ਉਨ੍ਹਾਂ ਨੂੰ ਸਰਦੀ ਦੇ ਮੌਸਮ 'ਚ ਕਾਫ਼ੀ ਪਰੇਸ਼ਾਨੀ ਹੋ ਸਕਦੀ ਹੈ ਅਤੇ ਮਾਈਗ੍ਰੇਨ ਦੀ ਸਮੱਸਿਆਂ ਵਧ ਵੀ ਸਕਦੀ ਹੈ। ਇਸ ਤੋਂ ਇਲਾਵਾ ਖੁਸ਼ਕ ਹਵਾ ਅਤੇ ਜ਼ਿਆਦਾ ਠੰਡ ਵੀ ਮਾਈਗ੍ਰੇਨ ਦੀ ਸਮੱਸਿਆਂ ਦੇ ਵਧਣ ਦਾ ਕਾਰਨ ਹੈ। ਇਸਦੇ ਨਾਲ ਹੀ ਠੰਡ ਦੇ ਮੌਸਮ 'ਚ ਧੁੱਪ ਘਟ ਮਿਲਦੀ ਹੈ। ਜਿਸ ਕਰਕੇ ਮਾਈਗ੍ਰੇਨ ਦੀ ਸਮੱਸਿਆਂ ਵਧ ਜਾਂਦੀ ਹੈ। ਧੁੱਪ ਦੀ ਕਮੀ ਕਰਕੇ ਦਿਮਾਗ ਵਿੱਚ ਸੇਰੋਟੋਨਿਨ ਵਰਗੇ ਰਸਾਇਣ ਅਸੰਤੁਲਿਤ ਹੋ ਸਕਦੇ ਹਨ ਅਤੇ ਮਾਈਗ੍ਰੇਨ ਦੀ ਸਮੱਸਿਆਂ ਵਧ ਜਾਂਦੀ ਹੈ। ਨੀਦ ਦੀ ਕਮੀ ਕਾਰਨ ਵੀ ਮਾਈਗ੍ਰੇਨ ਦੀ ਸਮੱਸਿਆਂ ਵਧਣ ਦਾ ਖਤਰਾ ਰਹਿੰਦਾ ਹੈ।

ਮਾਈਗ੍ਰੇਨ ਦੀ ਸਮੱਸਿਆਂ ਤੋਂ ਬਚਣ ਦੇ ਉਪਾਅ: ਹੈਲਥ ਐਕਸਪਰਟ ਅਨੁਸਾਰ, ਜੀਵਨਸ਼ੈਲੀ 'ਚ ਬਦਲਾਅ ਕਰਕੇ ਵੀ ਸਿਰਦਰਦ ਦੀ ਸਮੱਸਿਆਂ ਹੋ ਸਕਦੀ ਹੈ। ਇਸ ਤੋਂ ਇਲਾਵਾ ਸ਼ਰਾਬ, ਕੌਫੀ ਦਾ ਜ਼ਿਆਦਾ ਸੇਵਨ, ਤੇਜ਼ ਰੋਸ਼ਨੀ, ਤੇਜ਼ ਬਦਬੂ ਅਤੇ ਕੁਝ ਫੂਡਸ ਵੀ ਮਾਈਗ੍ਰੇਨ ਦੀ ਸਮੱਸਿਆਂ ਨੂੰ ਵਧਾਉਣ ਲਈ ਜ਼ਿੰਮੇਵਾਰ ਹੋ ਸਕਦੇ ਹਨ। ਇਸ ਲਈ ਮਾਈਗ੍ਰੇਨ ਦੀ ਸਮੱਸਿਆਂ ਤੋਂ ਬਚਣ ਲਈ ਕੋਸ਼ਿਸ਼ਾਂ ਕਰਦੇ ਰਹਿਣਾ ਚਾਹੀਦਾ ਹੈ। ਇਸ ਸਮੱਸਿਆਂ ਤੋਂ ਬਚਾਅ ਲਈ ਤੁਸੀਂ ਸਰਦੀਆਂ ਦੇ ਮੌਸਮ 'ਚ ਠੰਡ ਤੋਂ ਬਚ ਕੇ ਰਹੋ ਅਤੇ ਰੋਜ਼ਾਨਾ ਕਸਰਤ ਕਰੋ। ਇਸ ਨਾਲ ਮਾਈਗ੍ਰੇਨ ਦੇ ਖਤਰੇ ਨੂੰ ਘਟ ਕੀਤਾ ਜਾ ਸਕਦਾ ਹੈ। ਇਸਦੇ ਨਾਲ ਹੀ ਸਰਦੀਆਂ ਦੇ ਮੌਸਮ 'ਚ ਆਪਣੇ ਸਿਰ ਨੂੰ ਚੰਗੀ ਤਰ੍ਹਾਂ ਕਵਰ ਕਰਕੇ ਰੱਖੋ।

ETV Bharat Logo

Copyright © 2024 Ushodaya Enterprises Pvt. Ltd., All Rights Reserved.