ETV Bharat / sukhibhava

ਸਵੇਰ ਦੇ ਸਮੇਂ ਚਾਹ ਅਤੇ ਕੌਫ਼ੀ ਦੀ ਜਗ੍ਹਾਂ ਘਿਓ ਦੇ ਚਮਚ ਦਾ ਕਰੋ ਇਸਤੇਮਾਲ, ਮਿਲਣਗੇ 7 ਅਣਗਿਣਤ ਲਾਭ

Ghee Benefits: ਘਿਓ ਦਾ ਇਸਤੇਮਾਲ ਹਰ ਘਰ 'ਚ ਕੀਤਾ ਜਾਂਦਾ ਹੈ। ਭੋਜਨ ਦਾ ਸਵਾਦ ਵਧਾਉਣ ਦੇ ਨਾਲ ਘਿਓ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਸਵੇਰੇ ਚਾਹ ਅਤੇ ਕੌਫ਼ੀ ਦੀ ਜਗ੍ਹਾਂ ਖਾਲੀ ਪੇਟ ਘਿਓ ਖਾਂਦੇ ਹੋ, ਤਾਂ ਤੁਹਾਨੂੰ ਕਈ ਲਾਭ ਮਿਲ ਸਕਦੇ ਹਨ।

Ghee Benefits
Ghee Benefits
author img

By ETV Bharat Health Team

Published : Jan 19, 2024, 11:18 AM IST

ਹੈਦਰਾਬਾਦ: ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਅਤੇ ਕੌਫ਼ੀ ਨਾਲ ਕਰਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਚਾਹ ਅਤੇ ਕੌਫ਼ੀ ਸਿਹਤ ਲਈ ਖਤਰਨਾਕ ਹੋ ਸਕਦੀ ਹੈ। ਇਸ ਕਾਰਨ ਤੁਸੀਂ ਕਈ ਸਿਹਤ ਸਮੱਸਿਆਵਾਂ ਦਾ ਸ਼ਿਕਾਰ ਹੋ ਸਕਦੇ ਹੋ। ਇਸ ਲਈ ਆਪਣੀ ਚਾਹ ਅਤੇ ਕੌਫ਼ੀ ਦੀ ਆਦਤ ਨੂੰ ਬਦਲ ਕੇ ਤੁਸੀਂ ਆਪਣੇ ਦਿਨ ਦੀ ਸ਼ੁਰੂਆਤ ਘਿਓ ਨਾਲ ਕਰ ਸਕਦੇ ਹੋ। ਘਿਓ ਦਾ ਇਸਤੇਮਾਲ ਹਰ ਘਰ 'ਚ ਕੀਤਾ ਜਾਂਦਾ ਹੈ। ਭੋਜਨ ਦਾ ਸਵਾਦ ਵਧਾਉਣ ਦੇ ਨਾਲ ਘਿਓ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸ ਲਈ ਤੁਸੀਂ ਸਵੇਰੇ ਖਾਲੀ ਪੇਟ ਘਿਓ ਦਾ ਇਸਤੇਮਾਲ ਕਰ ਸਕਦੇ ਹੋ। ਇਸ ਨਾਲ ਤੁਸੀਂ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਪਾ ਸਕਦੇ ਹੋ।

ਘਿਓ ਦੇ ਫਾਇਦੇ:

ਪਾਚਨ ਲਈ ਫਾਇਦੇਮੰਦ: ਘਿਓ ਪਾਚਨ ਲਈ ਫਾਇਦੇਮੰਦ ਹੁੰਦਾ ਹੈ। ਇਸ ਨਾਲ ਪਾਚਨ ਦੀ ਸਿਹਤ ਨੂੰ ਬਿਹਤਰ ਰੱਖਣ 'ਚ ਮਦਦ ਮਿਲਦੀ ਹੈ। ਇਸ ਲਈ ਸਵੇਰੇ ਥੋੜ੍ਹੀ ਮਾਤਰਾ 'ਚ ਘਿਓ ਦਾ ਇਸਤੇਮਾਲ ਕਰਨ ਨਾਲ ਪਾਚਨ ਤੰਤਰ ਬਿਹਤਰ ਹੋ ਸਕਦਾ ਹੈ ਅਤੇ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ।

ਬਲੱਡ ਸ਼ੂਗਰ ਕੰਟਰੋਲ: ਲੋਕ ਸਵੇਰ ਦੇ ਸਮੇਂ ਚਾਹ ਅਤੇ ਕੌਫ਼ੀ 'ਚ ਚੰਗਾ ਮਿੱਠਾ ਪਾ ਕੇ ਪੀਂਦੇ ਹਨ, ਜਿਸ ਨਾਲ ਸ਼ੂਗਰ ਦਾ ਖਤਰਾ ਰਹਿੰਦਾ ਹੈ। ਇਸ ਲਈ ਸਵੇਰੇ ਘਿਓ ਦਾ ਇਸਤੇਮਾਲ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰ ਸਕਦਾ ਹੈ। ਇਸਦੇ ਨਾਲ ਹੀ ਤੁਸੀਂ ਦਿਨਭਰ ਊਰਜਾਵਨ ਰਹੋਗੇ।

ਭਾਰ ਕੰਟਰੋਲ: ਅੱਜ ਦੇ ਸਮੇਂ 'ਚ ਲੋਕ ਭਾਰ ਵਧਣ ਦੀ ਸਮੱਸਿਆ ਤੋਂ ਪਰੇਸ਼ਾਨ ਰਹਿੰਦੇ ਹਨ, ਪਰ ਘਿਓ ਦੀ ਮਦਦ ਨਾਲ ਤੁਸੀਂ ਆਪਣੇ ਭਾਰ ਨੂੰ ਕੰਟਰੋਲ ਕਰ ਸਕਦੇ ਹੋ। ਘਿਓ ਦੇ ਇਸਤੇਮਾਲ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਨਾਲ ਭੁੱਖ ਨੂੰ ਕੰਟਰੋਲ 'ਚ ਰੱਖਣ ਵਿੱਚ ਮਦਦ ਮਿਲਦੀ ਹੈ।

ਐਨਰਜ਼ੀ ਪੱਧਰ ਵਧਦਾ: ਘਿਓ ਦੇ ਇਸਤੇਮਾਲ ਨਾਲ ਸਰੀਰ ਨੂੰ ਐਨਰਜ਼ੀ ਮਿਲਦੀ ਹੈ। ਇਸ ਲਈ ਤੁਹਾਨੂੰ ਚਾਹ ਅਤੇ ਕੌਫ਼ੀ ਦੀ ਜਗ੍ਹਾਂ ਘਿਓ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਨਾ ਚਾਹੀਦਾ ਹੈ।

ਦਿਮਾਗੀ ਸਿਹਤ ਲਈ ਫਾਇਦੇਮੰਦ: ਘਿਓ 'ਚ ਮੌਜ਼ੂਦ ਸਿਹਤਮੰਦ ਫੈਟ ਦਿਮਾਗ ਦੀ ਸਿਹਤ ਲਈ ਜ਼ਰੂਰੀ ਹੁੰਦਾ ਹੈ। ਇਸ ਨਾਲ ਯਾਦਾਸ਼ਤ 'ਚ ਸੁਧਾਰ ਹੁੰਦਾ ਹੈ ਅਤੇ ਦਿਮਾਗ ਨੂੰ ਤੇਜ਼ ਰੱਖਣ 'ਚ ਮਦਦ ਮਿਲਦੀ ਹੈ।

ਚਮੜੀ ਲਈ ਫਾਇਦੇਮੰਦ: ਘਿਓ 'ਚ ਮੌਜ਼ੂਦ ਵਿਟਾਮਿਨ ਅਤੇ ਐਂਟੀਆਕਸੀਡੈਂਟ ਵਰਗੇ ਗੁਣ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਇਸ ਲਈ ਤੁਹਾਨੂੰ ਸਵੇਰ ਦੀ ਚਾਹ ਅਤੇ ਕੌਫ਼ੀ ਦੀ ਜਗ੍ਹਾਂ ਘਿਓ ਨੂੰ ਆਪਣੀ ਖੁਰਾਕ 'ਚ ਸਾਮਲ ਕਰਨਾ ਚਾਹੀਦਾ ਹੈ। ਇਸ ਨਾਲ ਚਮੜੀ 'ਤੇ ਨਿਖਾਰ ਅਤੇ ਚਮਕ ਆਵੇਗੀ।

ਜੋੜਾਂ ਲਈ ਫਾਇਦੇਮੰਦ: ਘਿਓ ਜੋੜਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਸਵੇਰ ਦੀ ਖੁਰਾਕ 'ਚ ਘਿਓ ਨੂੰ ਸ਼ਾਮਲ ਕਰਨ ਨਾਲ ਜੋੜਾਂ ਦੇ ਦਰਦ ਤੋਂ ਆਰਾਮ ਮਿਲਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.