ETV Bharat / top-videos

ਬਠਿੰਡਾ ਦੇ ਬੱਸ ਸਟੈਂਡ ਪਿੱਛੇ ਗੁੰਡਾਗਰਦੀ ਕਰਨ ਵਾਲੇ ਨੌਜਵਾਨਾਂ ਖਿਲਾਫ ਮਾਮਲਾ ਦਰਜ

author img

By

Published : Apr 8, 2022, 5:25 PM IST

ਬਠਿੰਡਾ: ਸ਼ਹਿਰ ਦੇ ਬੱਸ ਸਟੈਂਡ ਪਿੱਛੇ ਗੁੰਡਾਗਰਦੀ ਕਰਨ ਵਾਲੇ ਨੌਜਵਾਨਾਂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ। ਦੱਸ ਦਈਏ ਕਿ ਬੀਤੇ ਦਿਨ ਬਠਿੰਡਾ ਦੇ ਬੱਸ ਸਟੈਂਡ ਦੇ ਪਿੱਛੇ ਪਾਸੇ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਕਰਦਿਆ ਇੱਕ ਨੌਜਵਾਨ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਸੀ। ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਾਮਲਾ ਸਬੰਧੀ ਪੁਲਿਸ ਨੇ ਕਾਰਵਾਈ ਕਰਦਿਆਂ ਸੀਸੀਟੀਵੀ ਫੁਟੇਜ ਦੇ ਆਧਾਰ ਤੇ 9 ਲੌਕਾਂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਜਦਕਿ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ਕੁੱਲ 9 ਲੋਕਾਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ ਜਦਕਿ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

case registered of Intentional Murder against the youths who were involved in hooliganism in bathinda
ਗੁੰਡਾਗਰਦੀ ਕਰਨ ਵਾਲੇ ਨੌਜਵਾਨਾਂ ਖਿਲਾਫ ਮਾਮਲਾ ਦਰਜ

ਬਠਿੰਡਾ: ਸ਼ਹਿਰ ਦੇ ਬੱਸ ਸਟੈਂਡ ਪਿੱਛੇ ਗੁੰਡਾਗਰਦੀ ਕਰਨ ਵਾਲੇ ਨੌਜਵਾਨਾਂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ। ਦੱਸ ਦਈਏ ਕਿ ਬੀਤੇ ਦਿਨ ਬਠਿੰਡਾ ਦੇ ਬੱਸ ਸਟੈਂਡ ਦੇ ਪਿੱਛੇ ਪਾਸੇ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਕਰਦਿਆ ਇੱਕ ਨੌਜਵਾਨ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਸੀ। ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਾਮਲਾ ਸਬੰਧੀ ਪੁਲਿਸ ਨੇ ਕਾਰਵਾਈ ਕਰਦਿਆਂ ਸੀਸੀਟੀਵੀ ਫੁਟੇਜ ਦੇ ਆਧਾਰ ਤੇ 9 ਲੌਕਾਂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਜਦਕਿ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ਕੁੱਲ 9 ਲੋਕਾਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ ਜਦਕਿ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ETV Bharat Logo

Copyright © 2024 Ushodaya Enterprises Pvt. Ltd., All Rights Reserved.