ਗੁਲਾਬੀ ਸੁੰਡੀ ਦੀ ਰੋਕਥਾਮ ਲਈ ਖੇਤੀਬਾੜੀ ਵਿਭਾਗ ਨੇ ਫੈਕਟਰੀ ਮਾਲਕਾਂ ਨੂੰ ਕੀਤਾ ਜਾਗਰੂਕ - ਖੇਤੀਬਾੜੀ ਵਿਭਾਗ ਨੇ ਫੈਕਟਰੀ ਮਾਲਕਾਂ ਨੂੰ ਕੀਤਾ ਜਾਗਰੂਕ
ਮਾਨਸਾ: ਜ਼ਿਲ੍ਹੇ ਚ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਮਿਲ ਕੇ ਫੈਕਟਰੀ ਮਾਲਕਾਂ ਨੂੰ ਜਾਗਰੂਕ ਕੀਤਾ ਗਿਆ। ਖੇਤੀਬਾੜੀ ਵਿਕਾਸ ਵਿਭਾਗ ਦੇ ਬਲਾਕ ਅਫਸਰ ਜਸਵਿੰਦਰ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ ਨੇ ਦੱਸਿਆ ਕਿ ਫੈਕਟਰੀਆਂ ਦੇ ਵਿਚੋਂ ਗੁਲਾਬੀ ਸੁੰਡੀ ਪੈਦਾ ਹੁੰਦੀ ਹੈ, ਜਿਸ ਦੀ ਰੋਕਥਾਮ ਲਈ ਫੈਕਟਰੀ ਮਾਲਕਾਂ ਦੇ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਇਸ ਦੀ ਰੋਕਥਾਮ ਦੇ ਲਈ ਜਾਗਰੂਕ ਕੀਤਾ ਗਿਆ ਹੈ ਤਾਂ ਜੋ ਗੁਲਾਬੀ ਸੁੰਡੀ ਦੀ ਰੋਕਥਾਮ ਹੋ ਸਕੇ।
ਖੇਤੀਬਾੜੀ ਵਿਭਾਗ ਨੇ ਫੈਕਟਰੀ ਮਾਲਕਾਂ ਨੂੰ ਕੀਤਾ ਜਾਗਰੂਕ