'ਆਪ' ਨੇ 11 ਦਿਨ੍ਹਾਂ 'ਚ 25000 ਨੌਕਰੀ ਦੇਣ ਦਾ ਸਭ ਤੋਂ ਇਤਿਹਾਸਿਕ ਫੈਸਲਾ ਕੀਤਾ: ਡਾ. ਜਸਬੀਰ ਸਿੰਘ - 'ਆਪ' ਨੇ 11 ਦਿਨ੍ਹਾਂ 'ਚ 25000 ਨੌਕਰੀ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਆਪਣੇ ਹਲਕੇ ਵਿਚ ਜਾ ਕੇ ਲੋਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਹੀ ਅੰਮ੍ਰਿਤਸਰ ਦੇ ਵਿਧਾਇਕ ਡਾ. ਜਸਬੀਰ ਸਿੰਘ ਵੱਲੋਂ ਆਪਣੇ ਹਲਕੇ ਵਿੱਚ ਲੋਕਾਂ ਦਾ ਧੰਨਵਾਦ ਕਰਨ ਲਈ ਇਕ ਵਿਸ਼ਾਲ ਰੈਲੀ ਰੱਖੀ ਗਈ ਹੈ। ਉੱਥੇ ਹੀ ਡਾ. ਜਸਬੀਰ ਸਿੰਘ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਨਤਾ ਦੇ ਵਿੱਚ ਕਿਸੇ ਵੀ ਸਰਕਾਰੀ ਮੁਲਾਜ਼ਮ ਦੀ ਸ਼ਿਕਾਇਤ ਨਾ ਲਗਾਇਆ ਕਰਨ ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਗਲਤੀ ਕਰੇਗਾ ਤਾਂ ਉਸ ਖਿਲਾਫ਼ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਜਸਬੀਰ ਸਿੰਘ ਵੱਲੋਂ ਜਿਸ ਰਾਹੀਂ ਆਪਣੇ ਹਲਕੇ ਵਿੱਚ ਪਹੁੰਚ ਗਿਆ ਤਾਂ ਬਹੁਤ ਸਾਰੀਆਂ ਮੁਸ਼ਕਿਲਾਂ ਤਾਂ ਉਹਨਾਂ ਨੂੰ ਲੋਕਾਂ ਵੱਲੋਂ ਦੱਸੀਆਂ ਗਈਆਂ। ਜਿਸ ਦਾ ਹੱਲ ਕਰਵਾਉਣ ਵਾਲੇ ਡਾ. ਜਸਬੀਰ ਸਿੰਘ ਨੇ ਕਿਹਾ ਕਿ ਉਹ ਜਲਦ ਹੀ ਹੱਲ ਕਰਵਾਇਆ ਜਾਵੇਗਾ।
Last Updated : Feb 3, 2023, 8:21 PM IST