ਤੇਜ਼ ਰਫਤਾਰ ਥਾਰ ਨੇ ਸ਼ਹਿਰ ਵਿੱਚ ਮਚਾਇਆ ਕਹਿਰ ਤੋੜੇ ਦੁਕਾਨਾਂ ਦੇ ਸ਼ੀਸ਼ੇ - Collisions with shops at high speed
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16702227-23-16702227-1666268807927.jpg)
ਪਟਿਆਲਾ ਦੇ 22 ਨੰਬਰ ਫਾਟਕ ਪੁਲ (Gate Bridge No 22 of Patiala) ਦੇ ਹੇਠਾਂ ਇੱਕ ਤੇਜ਼ ਰਫਤਾਰ ਥਾਰ ਨੇ ਦਹਿਸ਼ਤ ਮਚਾ ਦਿੱਤੀ। ਮੌਕੇ ਉੱਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਥਾਰ ਸਵਾਰ ਤੇਜ਼ ਰਫਤਾਰ ਨਾਲ਼ ਦੁਕਾਨਾਂ (Collisions with shops at high speed) ਨੂੰ ਟੱਕਰਾਂ ਮਾਰ ਰਹੇ ਸਨ ਜਿਸ ਕਾਰਣ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ। ਨਾਲ਼ ਹੀ ਉਨ੍ਹਾਂ ਕਿਹਾ ਕਿ ਕਾਰ ਸਵਾਰ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਲੱਗ ਰਹੇ ਸਨ ਅਤੇ ਸਥਾਨਕ ਲੋਕਾਂ ਵੱਲੋਂ ਕਾਬੂ ਕੀਤੇ ਜਾਣ ਤੋਂ ਬਾਅਦ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ (accused were arrested by the police) ਕਰ ਲਿਆ ਹੈ।
Last Updated : Feb 3, 2023, 8:29 PM IST