ਪੰਜਾਬ ਦੇ ਨਵੇਂ ਮੰਤਰੀਆਂ ਨੂੰ ਅਲਾਟ ਕੀਤੀਆਂ ਸਰਕਾਰੀ ਰਿਹਾਇਸ਼ਾਂ - ਪੰਜਾਬ ਦੇ ਨਵੇਂ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ਾਂ ਅਲਾਟ
🎬 Watch Now: Feature Video
ਚੰਡੀਗੜ੍ਹ: ਪੰਜਾਬ ਦੇ ਨਵੇਂ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ਾਂ ਅਲਾਟ ਕੀਤੀਆਂ ਗਈਆਂ ਹਨ। ਜਿੰਨ੍ਹਾਂ ਵਿੱਚ ਹਰਪਾਲ ਚੀਮਾ, ਗੁਰਮੀਤ ਸਿੰਘ ਹੇਰ ਅਤੇ ਡਾ. ਬਲਜੀਤ ਕੌਰ ਨੂੰ ਚੰਡੀਗੜ੍ਹ ਸੈਕਟਰ 2 ਵਿੱਚ ਸਰਕਾਰੀ ਰਿਹਾਇਸ਼ ਅਲਾਟ ਕੀਤੀ ਗਈ ਹੈ ਜਦਕਿ ਬਾਕੀ ਸਾਰੇ ਮੰਤਰੀਆਂ ਨੂੰ ਸੈਕਟਰ 39 ਵਿੱਚ ਸਰਕਾਰੀ ਰਿਹਾਇਸ਼ ਅਲਾਟ ਕੀਤੀ ਗਈ ਹੈ।
Last Updated : Feb 3, 2023, 8:21 PM IST