Russian Ukraine War: ਖਾਲਸਾ ਏਡ ਸੇਵਾ ਲਈ ਆਇਆ ਅੱਗੇ ਵੀਡੀਓ ਵਾਇਰਲ, ਵੇਖੋ ਵੀਡੀਓ - ਜੰਗ ਦੌਰਾਨ ਹੋ ਰਹੀ ਗੋਲਾਬਾਰੀ
🎬 Watch Now: Feature Video
ਹੈਦਰਾਬਾਦ: ਰੂਸ ਅਤੇ ਯੂਕਰੇਨ (Russia and Ukraine) ਦੀ ਚੱਲ ਰਹੀ ਜੰਗ ਦਾ ਅਸਰ ਪੰਜਾਬ ‘ਤੇ ਪੈਣਾ ਸ਼ੁਰੂ ਹੋ ਗਿਆ ਹੈ। ਕਿਉਂਕਿ ਪੰਜਾਬ ਦੇ ਕਾਫ਼ੀ ਨੌਜਵਾਨ ਯੂਕਰੇਨ ਵਿੱਚ ਉਚੇਰੀ ਵਿੱਦਿਆ ਹਾਸਲ ਕਰਨ ਲ਼ਈ ਗਏ ਹੋਏ ਹਨ। ਦੋਵਾਂ ਦੇਸ਼ਾਂ ਦੀ ਆਪਸੀ ਜੰਗ ਦੌਰਾਨ ਹੋ ਰਹੀ ਗੋਲਾਬਾਰੀ ਦੇ ਕਾਰਨ ਇਨ੍ਹਾਂ ਦੇਸ਼ਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪੇ ਸਹਿਮੇ ਹੋਏ ਹਨ। ਪਰ ਉਧਰ ਦੂਜੇ ਪਾਸੇ ਖਾਲਸਾ ਏਡ ਵੱਲੋਂ ਇੱਕ ਰੇਲ ਵਿੱਚ ਲੋਕਾਂ ਨੂੰ ਖਾਣ-ਪੀਣ ਦਾ ਸਮਾਨ ਦਿੱਤਾ ਜਾ ਰਿਹਾ ਹੈ ਜੋੋ ਕਿ ਸਲਾਘਾਯੋਗ ਹੈ। ਇਹ ਵੀਡੀਓ ਸ਼ੋਸਲ ਮੀਡਿਆ ਤੇ ਬਹੁਤ ਜ਼ਿਆਗਦਾ ਵਾਇਰਲ ਹੋ ਰਹੀ ਹੈ।
Last Updated : Feb 3, 2023, 8:17 PM IST