ਮਲੋਟ ਦੇ ਨਿੱਜੀ ਹੋਟਲ ਵਿਚ 1 ਵਿਅਕਤੀ ਨੇ ਕੀਤੀ ਖੁਦਕੁਸ਼ੀ - ਮਲੋਟ ਦੇ ਨਿੱਜੀ ਹੋਟਲ ਵਿਚ 1 ਵਿਅਕਤੀ ਨੇ ਕੀਤੀ ਖੁਦਕੁਸ਼ੀ
🎬 Watch Now: Feature Video
ਮਲੋਟ ਦੇ ਇਕ ਨਿੱਜੀ ਹੋਟਲ ਵਿਚ ਇਕ ਵਿਅਕਤੀ ਦੀ ਕਮਰੇ ਵਿਚੋਂ ਪੱਖੇ ਨਾਲ ਲਟਕਦੀ (man committed suicide in a private hotel in Malout) ਲਾਸ਼ ਮਿਲੀ, ਜਿਸ ਦੀ ਸੂਚਨਾ ਹੋਟਲ ਮਾਲਕਾਂ ਵੱਲੋਂ ਥਾਣਾ ਸਿਟੀ ਮਲੋਟ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈl ਮਿਲੀ ਜਾਣਕਾਰੀ ਮੁਤਾਬਕ ਇਸ ਵਿਅਕਤੀ ਨੇ 10 ਤਰੀਕ ਸਵੇਰੇ ਕਮਰਾ ਲਿਆ ਸੀ। ਇਸ ਦੌਰਾਨ ਉਪ-ਕਪਤਾਨ ਬਲਕਾਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਜਿਸ ਦੀ ਪਹਿਚਾਣ ਵਿਨੋਦ ਕੁਮਾਰ ਪੁੱਤਰ ਨੀਲੂ ਰਾਮ ਵਾਸੀ ਸਿਰਸਾ ਵਜੋਂ ਹੋਈ ਹੈ, ਜਿਸ ਦੀ ਲਾਸ਼ ਪੱਖੇ ਨਾਲ ਲਟਕਦੀ। ਜਿਸ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਉੱਤੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:35 PM IST