ਏਡੀਜੀਪੀ ਨੇ ਕੀਤਾ ਰੇਲਵੇ ਜੰਕਸ਼ਨ ਦਾ ਕੀਤਾ ਦੌਰਾ ਸਮੱਸਿਆ ਹੱਲ ਕਰਨ ਦਾ ਦਿੱਤਾ ਭਰੋਸਾ - ਮੁਸ਼ਕਲਾਂ ਹੱਲ ਕਰਨ ਦਾ ਯਤਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-17148421-1006-17148421-1670498711545.jpg)
ਏਡੀਜੀਪੀ ਰੇਲਵੇ ਵੱਲੋਂ ਅੱਜ ਬਠਿੰਡਾ ਰੇਲਵੇ ਜੰਕਸ਼ਨ ਦਾ ਦੌਰਾ (Bathinda Railway Junction visit) ਕੀਤਾ ਗਿਆ, ਉਨ੍ਹਾਂ ਰੇਲਵੇ ਥਾਣਾ ਵਿਖੇ ਪੁਲਸ ਮੁਲਾਜ਼ਮਾਂ ਨਾਲ ਮੀਟਿੰਗ (Meeting with police personnel) ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ। ਸ਼ਸ਼ੀਪ੍ਰਭਾ ਦਿਵੇਦੀ ਏਡੀਜੀਪੀ ਰੇਲਵੇ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਬਠਿੰਡਾ ਜੰਕਸ਼ਨ ਦਾ ਦੌਰਾ ਕੀਤਾ ਅਤੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਮੁਲਾਜ਼ਮ ਘੱਟ ਹੋਣ ਕਾਰਨ ਮੁਲਾਜ਼ਮਾਂ ਨੂੰ ਡਿਊਟੀ ਵਿੱਚ ਮੁਸ਼ਕਿਲ ਦੀਆਂ ਗੱਲਾਂ ਸਾਹਮਣੇ ਆਈਆਂ ਹਨ, ਜਿਸ ਸਬੰਧੀ ਡੀਜੀਪੀ ਸਾਹਿਬ ਦੇ ਧਿਆਨ ਵਿੱਚ ਲਿਆ ਕੇ ਮੁਸ਼ਕਲਾਂ ਹੱਲ ਕਰਨ ਦਾ ਯਤਨ (Attempt to solve problems) ਕੀਤਾ ਜਾਵੇਗਾ। ਇਸ ਦੇ ਨਾਲ ਹੀ ਰੇਲਵੇ ਥਾਣਿਆਂ ਦੀਆਂ ਬਿਲਡਿੰਗਾਂ ਖੰਡਰ ਹੋਣ ਕਾਰਨ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਰੇਲਵੇ ਵਿਭਾਗ ਵੱਲੋਂ ਕੰਮ ਕੀਤੇ ਜਾਣਗੇ।
Last Updated : Feb 3, 2023, 8:35 PM IST