ਡੇਰਾ ਪ੍ਰੇਮੀ ਦੇ ਕਤਲ ਮਗਰੋਂ ਏਡੀਜੀਪੀ ਪਹੁੰਚੇ ਘਟਨਾ ਦਾ ਜਾਇਜ਼ਾ ਲੈਣ - ਅਸ਼ਾਂਤੀ ਵਾਲੀ ਸਥਿਤੀ ਨਾ ਬਣਾਈ ਜਾਵੇ
🎬 Watch Now: Feature Video

ADGP ਲਾਅ ਐਂਡ ਆਰਡਰ (ADGP Law and Order) ਅਰਪਿਤ ਸ਼ੁਕਲਾ ਕੋਟਕਪੂਰਾ ਪਹੁੰਚੇ। ਉਨ੍ਹਾਂ ਨੇ ਅੱਜ ਸਵੇਰੇ ਡੇਰਾ ਪ੍ਰੇਮੀ ਦੇ ਹੋਏ ਕਤਲ ਮਾਮਲੇ ਵਿਚ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਏਡੀਜੀਪੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਸ਼ਾਂਤੀ ਵਾਲੀ ਸਥਿਤੀ ਨਾ (Dont create a chaotic situation) ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਹਮਲਾਵਰਾਂ ਨੂੰ ਕਿਸੇ ਵੀ ਕੀਮਤ ਉੱਤੇ ਜਲਦ ਤੋਂ ਜਲਦ ਗ੍ਰਿਫ਼ਤਾਰ ਕਰੇਗੀ।
Last Updated : Feb 3, 2023, 8:31 PM IST