ਡੇਰਾ ਪ੍ਰੇਮੀ ਹਰਚਰਨ ਸਿੰਘ ਵੱਲੋਂ ਸਰਕਾਰ ਅੱਗੇ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ
🎬 Watch Now: Feature Video
ਫਰੀਦਕੋਟ ਵਿੱਚ ਸ਼ੂਟਰਾਂ ਵੱਲੋਂ ਕਤਲ ਕੀਤੇ ਬੇਅਦਬੀ ਦੇ ਮੁਲਜ਼ਮ (ccused of blasphemy killed by shooters) ਸੰਦੀਪ ਸਿੰਘ ਦੇ ਘਰ ਪਹੁੰਚੇ ਡੇਰਾ ਪ੍ਰੇਮੀ ਹਰਚਰਨ ਸਿੰਘ ਨੇ ਸਾਰੇ ਡੇਰਾ ਪ੍ਰੇਮੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। 45 ਮੈਂਬਰੀ ਕਮੇਟੀ ਦੇ ਮੁਖੀ ਹਰਚਰਨ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ਼ (There is no such thing as law in the state) ਨਹੀਂ ਹੈ ਅਤੇ ਸ਼ਰੇਆਮ ਲੋਕਾਂ ਨੂੰ ਕਤਲ ਕੀਤਾ ਜਾ ਰਿਹਾ ਹੈ ਅਤੇ ਕਤਲ ਕਰਨ ਮਗਰੋਂ ਵੀ ਸੋਸ਼ਲ ਮੀਡੀਆ ਰਾਹੀਂ ਧਮਕੀਆਂ ਲਗਾਤਾਰ ਦਿੱਤੀਆਂ ਜਾ ਰਹੀਆਂ ਹਨ।
Last Updated : Feb 3, 2023, 8:31 PM IST