ਭਾਰਤ ਪਾਕਿਸਤਾਨ ਸਰਹੱਦ ਦੇ ਨਾਲ ਤਾਰੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ - News from Amritsar
🎬 Watch Now: Feature Video
ਭਾਰਤ ਪਾਕਿਸਤਾਨ ਸਰਹੱਦ ਨੇੜੇ ਤਾਰੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਲੈ ਕੇ ਅੱਜ ਤਾਰੋ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਸਰਹੱਦ ਨੇੜੇ ਮੁਲਾਕਾਤ ਕਰਕੇ ਆਪਣੀਆਂ ਮੁਸ਼ਕਿਲਾਂ ਦੱਸੀਆਂ। ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਲੈ ਕੇ ਇਸ ਦੇ ਹੱਲ ਲਈ ਸਰਕਾਰ ਨਾਲ ਗੱਲਬਾਤ ਕਰਨਗੇ ਇਸ ਮਾਮਲੇ ਸਬੰਧੀ ਹੋਮ ਮਨਿਸਟਰ ਨਾਲ ਵੀ ਗੱਲ ਕਰਨਗੇ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। Amritsar latest news in Punjabi
Last Updated : Feb 3, 2023, 8:33 PM IST