ਪੁਲਿਸ ਨੇ ਪਿਓ ਪੁੱਤ ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ 2 ਕਿੱਲੋ ਹੈਰੋਇਨ ਅਤੇ ਡਰੱਗ ਮਨੀ ਬਰਾਮਦ
🎬 Watch Now: Feature Video
ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਫਿਰੋਜ਼ਪੁਰ ਵਾਸੀ ਪਿਓ ਪੁੱਤ ਨੂੰ 04 ਕਿੱਲੋ ਹੈਰੋਇਨ ਅਤੇ 5 ਲੱਖ 40 ਹਜ਼ਾਰ ਰੁਪਏ ਡਰੱਗ ਮਨੀ (Father and son arrested with heroin and drug money) ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਇੱਕ ਵਰਨਾ ਕਾਰ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਪਿਓ ਪੁੱਤਰ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ ਇਹ ਦੋਨੋਂ ਮੁਲਜ਼ਮ ਜਿਲ੍ਹਾ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਵੱਖ ਵੱਖ ਇਲਾਕਿਆਂ ਵਿੱਚ ਹੈਰੋਇਨ ਵੇਚਣ (The business of selling heroin) ਦਾ ਧੰਦਾ ਕਰਦੇ ਸਨ।
Last Updated : Feb 3, 2023, 8:32 PM IST