ਕੀਰਤਪੁਰ ਸਾਹਿਬ 'ਚ ਵੰਦੇ ਭਾਰਤ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ 3 ਸਾਲਾ ਬੱਚੀ ਦੀ ਮੌਤ - ਬੱਚੀ ਮਗਰ ਆ ਗਈ ਅਤੇ ਹਾਦਸਾ ਵਾਪਰ ਗਿਆ
🎬 Watch Now: Feature Video
ਕੀਰਤਪੁਰ ਸਾਹਿਬ ਵਿਖੇ ਬੀਤੇ ਦਿਨ ਸਵੇਰੇ 11 ਵਜੇ ਦੇ ਕਰੀਬ ਵੰਦੇ ਭਾਰਤ ਰੇਲ ਗੱਡੀ ਦੀ ਲਪੇਟ 'ਚ ( girl death in Vande bharat train accident ) ਆਉਣ ਕਾਰਨ ਤਿੰਨ ਸਾਲਾ ਬੱਚੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੀ ਦੇ ਪਿਤਾ ਦਾ ਕਹਿਣਾ ਹੀ ਕਿ ਉਹ ਕੰਮ ਉੱਤੇ ਗਏ ਹੋਏ ਸਨ ਅਤੇ ਇਸ ਦੌਰਾਨ ਉਨ੍ਹਾਂ ਦੀ ਬੱਚੀ ਅਚਾਨਕ ਮਗਰ (The girl followed and the accident happened) ਆ ਗਈ ਅਤੇ ਇਹ ਹਾਦਸਾ ਵਾਪਰ ਗਿਆ। ਜੀਆਰਪੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕੇਸ ਦਰਜ ਕਰਕੇ ਅਗਲੇਰੀ (Action by GRP Police) ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Last Updated : Feb 3, 2023, 8:37 PM IST