ਜੇਲ੍ਹ ਅੰਦਰ ਨਸ਼ਾ ਸਪਲਾਈ ਕਰਨ ਵਾਲਾ ਜੇਲ੍ਹ ਗਾਰਡ ਕਾਬੂ, ਦੇਖੋ ਵੀਡੀਓ - arrested for supplying drugs inside the jail
🎬 Watch Now: Feature Video
ਤਰਨਤਾਰਨ: ਕਸਬਾ ਗੋਇੰਦਵਾਲ ਸਾਹਿਬ (Town Goindwal Sahib) ਵਿਖੇ ਬਣੀ ਜੇਲ ਵਿੱਚੋਂ ਰੋਜ਼ਾਨਾ ਨਸ਼ਲਿਆਂ ਵਸਤੂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੇਲ੍ਹ ਅੰਦਰ ਨਸ਼ੀਲੇ ਪਦਾਰਥਾਂ ਦੀ ਤਸਕਰੀ (Drug smuggling inside the jail) ਕਰਦੇ ਹੋਏ ਇੱਕ ਜੇਲ ਗਾਰਡ ਨੂੰ ਸਥਾਨਕ ਪੁਲਿਸ (Police) ਵੱਲੋ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਜੇਲ ਗਾਰਡ ਆਪਣੇ ਪ੍ਰਾਈਵੇਟ ਪਾਰਟ ਨਾਲ ਬੜੀਆ ਦੇ ਬੰਡਲ, ਤੰਬਕੂ ਦੀਆਂ ਪੁੜੀਆ ਅਤੇ ਹੋਰ ਨਸ਼ੀਲੀਆਂ ਵਸਤਾਂ ਬੰਨ੍ਹ ਕੇ ਜੇਲ ਅੰਦਰ ਲੈਕੇ ਜਾਂਦਾ ਸੀ ਅਤੇ ਮਹਿੰਗੇ ਮੁੱਲ ‘ਤੇ ਕੈਦੀਆਂ ਨੂੰ ਉਕਤ ਵਾਸਤਾ ਦੀ ਸਪਲਾਈ ਕਰਦਾ ਸੀ। ਜਿਸ ਸੰਬਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ (Police) ਵੱਲੋ ਮਾਮਲਾ ਦਰਜ ਕਰ ਦੋਸ਼ੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।
Last Updated : Feb 3, 2023, 8:22 PM IST