ਪੰਜਾਬ ਚੋਣ ਨਤੀਜੇ: ਦਿੱਗਜਾਂ ਨੂੰ ਕਰਨਾ ਪਿਆ ਹਾਰ ਦਾ ਸਾਹਮਣਾ, ਜਾਣੋ! ਪੂਰੀ ਕਹਾਣੀ - ELECTION RESULT 2022
🎬 Watch Now: Feature Video
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਰਹੇ ਹਨ। ਜਿਸ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇਜ਼ੀ ਨਾਲ ਜਿੱਤ ਹਾਸਲ ਕਰ ਰਹੇ ਹਨ। ਇਸ 'ਚ ਜੇਕਰ ਜੇਤੂ ਉਮੀਦਵਾਰਾਂ ਦੀ ਗੱਲ ਕੀਤੀ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਵੱਡੀ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ, ਭਦੌੜ ਤੋਂ ਲਾਭ ਸਿੰਘ ਉਗੋਕੇ, ਚਮਕੌਰ ਸਾਹਿਬ ਤੋਂ ਡਾ.ਚਰਨਜੀਤ ਸਿੰਘ, ਭੋਆ ਤੋਂ ਲਾਲ ਚੰਦ, ਖਰੜ ਤੋਂ ਅਨਮੋਲ ਗਗਨ ਮਾਨ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਸੁਨਾਮ ਤੋਂ ਅਮਨ ਅਰੋੜਾ, ਜਗਰਾਓਂ ਤੋਂ ਸਰਬਜੀਤ ਮਾਣੂਕੇ, ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਤੌਰ 'ਤੇ ਜਿੱਤ ਦਰਜ ਕੀਤੀ ਹੈ। ਕਈ ਗਰਮ ਸੀਟਾਂ ਨੂੰ ਭਾਵ ਦਿੱਗਜਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।
Last Updated : Feb 3, 2023, 8:19 PM IST