ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹੁਣ ਸਿੱਧਾ ਕਰੋ ਸੀਐੱਮ ਮਾਨ ਨੂੰ ਕਾਲ, ਇਹ ਹੈ ਨੰਬਰ - ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ 9501 200 200
🎬 Watch Now: Feature Video
ਖਟਕੜ ਕਲਾਂ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ ਵੱਡਾ ਕਦਮ ਚੁੱਕਦੇ ਹੋਏ ਲੋਕਾਂ ਦੇ ਲਈ ਹੈਲਪਲਾਈਨ ਨੰਬਰ ਜਾਰੀ ਕਰ ਦਿੱਤਾ ਗਿਆ ਹੈ। ਸੀਐਮ ਮਾਨ ਵੱਲੋਂ ਭਗਤ ਸਿੰਘ ਜੀ ਦੇ ਸ਼ਹੀਦੀ ਦਿਨ 'ਤੇ ਉਨ੍ਹਾਂ ਵੱਲੋਂ ਐਂਟੀ ਕੁਰੱਪਸ਼ਨ ਹੈਲਪਲਾਈਨ (Anti-Corruption Helpline) ਨੰਬਰ 9501 200 200 ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਚ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਲਈ ਸਾਨੂੰ ਸਾਰਿਆਂ ਨੂੰ ਇੱਕਠਾ ਹੋਣਾ ਹੋਵੇਗਾ। ਤਾਂ ਹੀ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾ ਸਕੇਗਾ।
Last Updated : Feb 3, 2023, 8:20 PM IST