ਭ੍ਰਿਸ਼ਟਾਚਾਰ ਖ਼ਿਲਾਫ CM ਭਗਵੰਤ ਮਾਨ ਦੇ ਫੈਸਲੇ ’ਤੇ ਕੀ ਬੋਲੇ ਪੰਜਾਬ ਦੇ ਲੋਕ ? - ਭ੍ਰਿਸ਼ਟਾਚਾਰ ਖ਼ਿਲਾਫ CM ਭਗਵੰਤ ਮਾਨ

🎬 Watch Now: Feature Video

thumbnail

By

Published : Mar 17, 2022, 7:05 PM IST

Updated : Feb 3, 2023, 8:20 PM IST

ਬਰਨਾਲਾ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਇਸ ਨੂੰ ਲੈਕੇ ਸੀਐਮ ਮਾਨ ਨੇ ਇੱਕ ਵੱਟਸਐਪ ਨੰਬਰ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਜਾਰੀ ਕਰਨ ਦਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਦੇ ਇਸ ਫ਼ੈਸਲੇ ਦਾ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਬਰਨਾਲਾ ਦੇ ਲੋਕਾਂ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਪਿਛਲੇ ਸੱਤਰ ਸਾਲਾਂ ਤੋਂ ਲੋਕਾਂ ਦੀ ਅੰਨੀ ਲੁੱਟ ਹੋ ਰਹੀ ਹੈ ਜਿਸ ਕਰਕੇ ਅੱਜ ਸੀਐਮ ਭਗਵੰਤ ਮਾਨ ਵੱਲੋਂ ਲਿਆ ਗਿਆ ਫੈਸਲਾ ਬਹੁਤ ਸ਼ਾਲਾਘਾ ਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਵਿੱਚ ਭ੍ਰਿਸ਼ਟਾਚਾਰ 'ਤੇ ਵੱਡੇ ਪੱਧਰ ’ਤੇ ਰੋਕ ਲੱਗੇਗੀ।
Last Updated : Feb 3, 2023, 8:20 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.