ਤੇਜ਼ ਰਫ਼ਤਾਰ ਕਾਰ ਨੇ ਆਟੋ ਨੂੰ ਮਾਰੀ ਟੱਕਰ - ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ
🎬 Watch Now: Feature Video
ਜਲੰਧਰ: ਫਿਲੌਰ ਹਾਈਵੇਅ (Phillaur Highway) ‘ਤੇ ਇੱਕ ਕਾਰ ਨੇ ਆਟੋ ਰਿਕਸ਼ਾ ਨੂੰ ਜਬਰਦਸਤ ਟੱਕਰ (The car collided head-on with an auto rickshaw) ਮਾਰੀ। ਜਿਸ ਕਾਰਨ ਕਾਰ ਅਤੇ ਆਟੋ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਆਟੋ ਵਿੱਚ ਬੈਠਾ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ (Injured) ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ (Admitted to Civil Hospital) ਗਿਆ ਹੈ। ਟੱਕਰ ਇੰਨੀ ਜਬਰਦਸਤ ਸੀ ਕਿ ਆਟੋ ਰਿਕਸੇ ਨੂੰ ਕਾਰ ਨੇ ਟੱਕਰ ਮਾਰ ਕੇ ਢਾਬੇ ਦੇ ਅੰਦਰ ਚੁੱਕ ਕੇ ਮਾਰਿਆ। ਇਸ ਐਕਸੀਡੈਟ ਵਿੱਚ ਇੱਕ ਨੌਜਵਾਨ ਬੁਰੀ ਤਰਾ ਜ਼ਖ਼ਮੀ ਹੋ ਗਿਆ। ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
Last Updated : Feb 3, 2023, 8:20 PM IST