ਚੋਹਲਾ ਸਾਹਿਬ ਵਿਖੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਦੀ ਨਵੀਂ ਇਮਾਰਤ ਡਿੱਗਣ ਕਾਰਨ 2 ਮੌਤਾਂ

By

Published : Mar 22, 2022, 6:43 PM IST

Updated : Feb 3, 2023, 8:20 PM IST

thumbnail
ਤਰਨਤਾਰਨ: ਚੋਹਲਾ ਸਾਹਿਬ ਦੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਚ ਬਹੁਤ ਹੀ ਦੁੱਖਦਾਈ ਘਟਨਾ ਵਾਪਰੀ ਹੈ। ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਵਿਖੇ ਚੱਲ ਰਹੇ ਨਿਰਮਾਣ ਕਾਰਜ ਦੌਰਾਨ ਨਵੀਂ ਇਮਾਰਤ ਦਾ ਲੈਂਟਰ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਮਲਬੇ ਹੇਠ ਦਬਣ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਅਜੇ ਵੀ ਕਈ ਸ਼ਰਧਾਲੂ ਮਲਬੇ ਹੇਠ ਦਬੇ ਹੋਏ ਹਨ ਜਿਸਦੇ ਚੱਲਦੇ ਬਚਾਅ ਕਾਰਜ ਜਾਰੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
Last Updated : Feb 3, 2023, 8:20 PM IST

TAGGED:

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.