ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, 30 ਟਕਸਾਲੀ ਕਾਂਗਰਸੀ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ - Big blow to Congress
🎬 Watch Now: Feature Video
ਤਰਨਤਾਰਨ: ਪਿੰਡ ਸੈਦੋ ‘ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 30 ਟਕਸਾਲੀ ਕਾਂਗਰਸੀ ਪਰਿਵਾਰ ਪਾਰਟੀ (Congress family) ਛੱਡ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋ ਗਏ। ਇਸ ਮੌਕ ਸਾਬਕਾ ਕੈਬਨਿਟ ਮੰਤਰੀ (Former cabinet minister) ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿੱਚ ਆਉਣ ‘ਤੇ ਸਵਾਗਤ ਕੀਤਾ ਅਤੇ ਪਾਰਟੀ ਵੱਲੋਂ ਇਨ੍ਹਾਂ ਪਰਿਵਾਰਾਂ ਨੂੰ ਬਣਦੇ ਹਰ ਮਾਨ ਸਨਮਾਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਜਿੱਥੇ ਇਨ੍ਹਾਂ ਪਰਿਵਾਰਾਂ ਨੇ ਕਾਂਗਰਸ ਪਾਰਟੀ ‘ਤੇ ਵੱਡੇ ਇਲਜ਼ਾਮ ਲਗਾਏ, ਉੱਥੇ ਹੀ ਅਕਾਲੀ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋਂ ਵੀ ਕਾਂਗਰਸ ਪਾਰਟੀ ‘ਤੇ ਪੰਜਾਬ (Punjab) ਨੂੰ ਕੁੱਟਣ ਤੇ ਲੁੱਟਣ ਦੇ ਇਲਜ਼ਾਮ ਲਗਾਏ ਗਏ।
Last Updated : Feb 3, 2023, 8:11 PM IST