thumbnail

By

Published : Feb 28, 2022, 9:36 PM IST

Updated : Feb 3, 2023, 8:18 PM IST

ETV Bharat / Videos

ਕਿਸਾਨੀ ਧਰਨੇ ਨੂੰ ਸਮਰਪਿਤ ਮਨਾਇਆ ਗਿਆ ਗੁਰਮਤਿ ਸਮਾਗਮ

ਅੰਮ੍ਰਿਤਸਰ: ਖੇਤੀ ਕਾਨੂੰਨਾਂ ਵਿੱਚ ਕਿਸਾਨਾਂ ਵੱਲੋਂ ਲਗਾਏ ਧਰਨੇ ਦੀ ਸਫ਼ਲਤਾ ਤੋਂ ਬਾਅਦ ਅਜਨਾਲਾ ਵਿਖੇ ਕੀਰਤਨ ਦਰਬਾਰ ਸੇਵਾ ਸੁਸਾਇਟੀ ਵੱਲੋਂ ਪਰਮਾਤਮਾ ਦੇ ਸ਼ੁਕਰਾਨੇ ਵਜੋਂ 37ਵਾਂ ਗੁਰਮਤਿ ਸਮਾਗਮ ਬੜੀ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਪੰਥ ਦੇ ਮਹਾਨ ਕਥਾ ਵਾਚਕ, ਢਾਡੀਆਂ ਤੇ ਪ੍ਰਚਾਰਕਾਂ ਵੱਲੋਂ ਸੈਂਕੜੇ ਦੀ ਤਾਦਾਰ ਵਿੱਚ ਪਹੁੰਚਿਆ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਦੱਸਿਆ ਕਿ ਓਹਨਾਂ ਵੱਲ ਹਰ ਦੀ ਤਰ੍ਹਾ ਇਸ ਸਾਲ ਵੀ ਕਿਸਾਨੀ ਧਰਨੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਹੈ, ਜਿਸ ਵੱਲੋਂ ਵੱਖ-ਵੱਖ ਮਹਾਨ ਕਥਾ ਵਾਚਕ, ਢਾਡੀਆਂ, ਪ੍ਰਚਾਰਕਾਂ, ਕਿਰਤੀਆਂ ਵਲੋਂ ਗੁਰਮਤਿ ਦਾ ਪ੍ਰਚਾਰ ਕੀਤਾ ਗਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
Last Updated : Feb 3, 2023, 8:18 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.