ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਜਾਣੋ ਕੀ...

By

Published : Feb 12, 2022, 11:17 AM IST

Updated : Feb 3, 2023, 8:11 PM IST

thumbnail
ਗੁਰਦਾਸਪੁਰ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਵਿੱਚ ਜੋੜ ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਤੋਂ ਸਾਬਕਾ ਪੁਲਿਸ ਇੰਸਪੈਕਟਰ ਅਤੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ ਹੈ, ਇਸ ਮੌਕੇ 'ਤੇ ਗੁਰਦਾਸਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਮਨ ਬਹਿਲ ਨੇ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਕਾਂਗਰਸ ਦੇ ਝੂਠ ਤੋਂ ਅੱਕ ਕੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਇਸ ਮੌਕੇ 'ਤੇ ਉਹਨਾਂ ਨੇ ਚਰਨਜੀਤ ਸਿੰਘ ਚੰਨੀ 'ਤੇ ਵੀ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਜਿਸ ਕੋਲੋ ਕਰੋੜਾਂ ਰੁਪਏ ਫੜੇ ਗਏ। ਉਹ ਆਮ ਆਦਮੀ ਨਹੀਂ ਹੋ ਸਕਦਾ।
Last Updated : Feb 3, 2023, 8:11 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.