ਅਕਾਲੀਆਂ ਤੇ ਕਾਂਗਰਸੀਆਂ ‘ਤੇ ਵਰ੍ਹੇ AAP ਉਮੀਦਵਾਰ - AAP candidate leveled
🎬 Watch Now: Feature Video
ਮਾਨਸਾ: ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ‘ਆਪ’ ਉਮੀਦਵਾਰ ਡਾ. ਵਿਜੇ ਸਿੰਗਲਾ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਜਿੱਥੇ ਆਪਣੀ ਜਿੱਤਾ ਦਾ ਦਾਅਵਾ ਕੀਤੇ ਉੱਥੇ ਹੀ ਉਨ੍ਹਾਂ ਨੇ ਵਿਰੋਧੀਆਂ ‘ਤੇ ਜਮ ਕੇ ਨਿਸ਼ਾਨੇ ਵੀ ਸਾਧੇ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਅਕਾਲੀ ਦਲ ਤੇ ਕਾਂਗਰਸ (Akali Dal and Congress) ਨੇ ਪੰਜਾਬ ਦੀ ਲੁੱਟ ਤੋਂ ਇਲਾਵਾ ਹੋ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣ ਦੀ ਹੈ ਤਾਂ ਪੰਜਾਬ ਵਿੱਚ ਸਿੱਖਿਆ ਅਤੇ ਮੈਡੀਕਲ ਸੇਵਾਵਾਂ (Education and medical services) ਵਿੱਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਜਾਣਗੇ। ਜਿਸ ਨਾਲ ਆਮ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋਵੇਗਾ।
Last Updated : Feb 3, 2023, 8:11 PM IST