ਪੰਜਾਬ ਚੋਣ ਨਤੀਜੇ: ਆਪ ਦੇ ਉਮੀਦਵਾਰ ਗੁਰਿੰਦਰ ਸਿੰਘ ਗੈਰੀ ਜਿੱਤ ਤੋਂ ਬਾਅਦ ਆਏ ਮੀਡੀਆ ਸਾਹਮਣੇ - ਪੰਜਾਬ ਵਿਧਾਨ ਸਭਾ ਚੋਣਾਂ 2022
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਪੰਜਾਬ ਵਿਧਾਨ ਸਭਾ ਚੋਣਾਂ 2022 ਆਮ ਆਦਮੀ ਪਾਰਟੀ ਦਾ ਝਾੜੂ ਚੱਲਦਾ ਹੋਇਆ ਨਜ਼ਰ ਆ ਰਿਹਾ ਹੈ। ਆਪ ਜਿੱਤ ਦਰਜ ਕਰਦੀ ਹੋਈ ਨਜ਼ਰ ਆ ਰਹੀ ਹੈ। ਆਪ ਦੀ ਹਨੇਰੀ 'ਚ ਪੰਜਾਬ ਦੇ ਕਈ ਦਿੱਗਜ਼ ਹਾਰ ਦਾ ਸਾਹਮਣਾ ਕਰ ਰਹੇ ਹਨ। ਇਸੇ ਤਰ੍ਹਾਂ ਹੀ ਜਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਤੋਂ ਆਪ ਦੇ ਉਮੀਦਵਾਰ ਗੁਰਿੰਦਰ ਸਿੰਘ ਗੈਰੀ ਬੜਿੰਗ ਜਿੱਤ ਚੁੱਕੇ ਹਨ। ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਇਆ ਕਿਹਾ ਕਿ ਉਹ ਹਲਕੇ ਦੇ ਹਸਪਤਾਲ 'ਤੇ ਵਿਕਾਸ ਕਾਰਜ ਕਰਨਗੇ।
Last Updated : Feb 3, 2023, 8:19 PM IST