ਆਪ ਵਿਧਾਇਕ ਅਮੋਲਕ ਸਿੰਘ ਵੱਲੋਂ ਥਾਣੇ ਦੀ ਅਚਨਚੇਤ ਚੈਕਿੰਗ, ਮੁਲਾਜ਼ਮਾਂ ਨੂੰ ਦਿੱਤੀ ਚਿਤਾਵਨੀ - Warning to officers and employees

🎬 Watch Now: Feature Video

thumbnail

By

Published : Mar 15, 2022, 11:58 AM IST

Updated : Feb 3, 2023, 8:19 PM IST

ਫਰੀਦਕੋਟ: ਜੈਤੋ ਤੋਂ ਭਾਰੀ ਬਹੁਮਤ ਨਾਲ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵੱਲੋਂ ਜੈਤੋ ਥਾਣੇ ਵਿੱਚ ਅਚਨਚੇਤ ਚੈਕਿੰਗ (AAP MLA Amolak Singh raids Jaito police station) ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਥਾਣਾ ਜੈਤੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਚਾਹੇ ਮੇਰੀ ਬੇਨਤੀ ਸਮਝ ਲਵੋ ਜਾਂ ਚਿਤਾਵਨੀ ਜੇ ਰਿਸ਼ਵਤ ਲੈਂਦਾ ਪਾਇਆ ਤਾਂ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜੇ ਕੋਈ ਤੁਹਾਡੇ ਕੋਲ ਕੰਮ ਲਈ ਆਉਂਦਾ ਹੈ ਤਾਂ ਉਸ ਨਾਲ ਪਿਆਰ ਨਾਲ ਪੇਸ਼ ਆਇਆ ਜਿਵੇਂ, ਆਉਣ ਵਾਲੇ ਲੋਕਾਂ ਨੂੰ ਅਹਿਸਾਸ ਹੋਵੇ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ ਤੇ ਕਿਸੇ ਨੂੰ ਵੀ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।
Last Updated : Feb 3, 2023, 8:19 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.