ਆਪ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ - ਆਪ ਵਿਧਾਇਕ ਸਰਬਜੀਤ ਕੌਰ ਮਾਣੂਕੇ
🎬 Watch Now: Feature Video
ਲੁਧਿਆਣਾ: ਦੇਸ਼ ਭਰ 'ਚ ਹੋਲੀ ਦਾ ਤਿਉਹਾਰ (Happy Holi) ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਤੇ ਹਰ ਕੋਈ ਇੱਕ ਦੂਜੇ ਨੂੰ ਵਧਾਈਆਂ ਦੇ ਰਿਹਾ ਹੈ। ਜੇਕਰ ਲੁਧਿਆਣਾ ਦਾ ਗੱਲ ਕੀਤੀ ਜਾਵੇ ਤਾਂ ਆਪ ਵਿਧਾਇਕ ਸਰਬਜੀਤ ਮਾਣੂਕੇ ਨੇ ਹਲਕੇ ਵਾਸੀਆਂ ਨੂੰ ਹੋਲੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਉਹਨਾਂ ਨੇ ਕਿਹਾ ਕਿ ਸਾਨੂੰ ਕਿਸੇ ਦੀ ਵੀ ਨਿੰਦਾ ਨਹੀਂ ਕਰਨੀ ਚਾਹੀਦੀ ਤੇ ਖੁਸ਼ੀ ਨਾਲ ਤਿਉਹਾਰ ਮਨਾਇਆ ਜਾਵੇ। ਇਸ ਦੇ ਨਾਲ ਹੀ ਉਹਨਾਂ ਨੇ ਹੋਲੇ ਮਹੱਲੇ (Hole Mohalla) ਦੀਆਂ ਵੀ ਵਧਾਈਆਂ ਦਿੱਤੀਆਂ।
Last Updated : Feb 3, 2023, 8:20 PM IST