ਚਰਨਜੀਤ ਚੰਨੀ 36 ਹਜ਼ਾਰ ਚੋਂ ਕਿਸੇ 1 ਕੱਚੇ ਕਰਮਚਾਰੀ ਨੂੰ ਪੱਕਾ ਕਰਨ ਦੀ ਜਾਣਕਾਰੀ ਦੱਸ ਦੇਣ: ਰਾਘਵ ਚੱਡਾ - ਪ੍ਰੈਸ ਕਾਨਫਰੰਸ
🎬 Watch Now: Feature Video
ਬਠਿੰਡਾ. ਹਲਕਾ ਮੌੜ ਮੰਡੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਵੀਰ ਸਿੰਘ ਮਾਈਸਰਖਾਨਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ। ਰਾਘਵ ਚੱਢਾ ਨੇ ਕਿਹਾ ਕਿ ਉਹ ਚਰਨਜੀਤ ਚੰਨੀ ਨੂੰ ਸਿੱਧਾ ਸਵਾਲ ਕਰਦੇ ਹਨ ਕਿ ਪੰਜਾਬ ਵਿੱਚ 36000 ਕਾਮਿਆਂ ਵਿੱਚੋਂ ਕਿਸੇ ਇੱਕ ਦੀ ਜਾਣਕਾਰੀ ਦੱਸ ਦੇਣ। ਜਦੋਂ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਦਿੱਲੀ ਵਿਚ ਵੱਡੀ ਗਿਣਤੀ ਵਿਚ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਗਿਆ ਹੈ। ਹਿਜਾਬ ਵਿਵਾਦ ਬਾਰੇ ਪੁੱਛਣ ਤੇ ਬੋਲੇ, ਉਸਨੂੰ ਛੱਡੋ, ਪੰਜਾਬ ਦੇ ਮੁੱਦਿਆਂ ਦੀ ਗੱਲ ਕਰੋ। ਡੇਰਾ ਸਿਰਸਾ ਮੁਖੀ ਸਾਮਲੇ ਤੇ ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਜਾਣਕਾਰੀ ਨਹੀਂ ਹੈ, ਇਸ ਤਰ੍ਹਾਂ ਦਾ ਪ੍ਰਚਾਰ ਅਕਾਲੀ ਦਲ ਤੇ ਕਾਂਗਰਸ ਵੱਲੋਂ ਕੀਤਾ ਜਾ ਰਿਹਾ ਹੈ।
Last Updated : Feb 3, 2023, 8:12 PM IST