ਰੁਝਾਨਾਂ 'ਚ 'ਆਪ' ਦੀ ਝੰਡੀ, ਅਨਮੋਲ ਗਗਨ ਮਾਨ ਨੇ ਦਿੱਤਾ ਵੱਡਾ ਬਿਆਨ - Rocks of 'Aap' in trends
🎬 Watch Now: Feature Video
ਖਰੜ: ਪੰਜਾਬ ਵਿਧਾਨਸਭਾ ਚੋਣਾਂ ਦੇ ਨਤੀਜਿਆਂ 'ਚ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਇਸ 'ਚ ਖਰੜ ਸੀਟ ਤੋਂ ਵੀ ਆਪ ਉਮੀਦਵਾਰ ਅਨਮੋਲ ਗਗਨ ਮਾਨ ਅੱਗੇ ਚੱਲ ਰਹੇ ਹਨ। ਇਸ ਦੇ ਚੱਲਦਿਆਂ ਉਹ ਰਤਨ ਗਰੁੱਪ ਆਫ ਕਾਲਜ ਪਹੁੰਚੇ, ਜਿਥੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਿੱਤ ਪੰਜਾਬ ਦੇ ਆਮ ਲੋਕਾਂ ਦੀ ਜਿੱਤ ਹੋਵੇਗੀ।
Last Updated : Feb 3, 2023, 8:19 PM IST