thumbnail

By

Published : Mar 31, 2022, 2:33 PM IST

Updated : Feb 3, 2023, 8:21 PM IST

ETV Bharat / Videos

ਧਾਰਮਿਕ ਬੇਅਦਬੀਆਂ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਹੁਸ਼ਿਆਰਪੁਰ: ਗੜ੍ਹਸ਼ੰਕਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਪੁਲਿਸ ਵੱਲੋਂ ਇਲਾਕੇ ਵਿੱਚ ਧਾਰਮਿਕ ਬੇਅਦਬੀਆਂ ਦੀਆਂ ਘਟਨਾਵਾਂ (Incidents of religious indecency) ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਥਾਣਾ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨਰਿੰਦਰ ਸਿੰਘ ਔਜਲਾ ਡੀ.ਐੱਸ.ਪੀ ਗੜ੍ਹਸ਼ੰਕਰ (DSP Garhshankar) ਤੇ ਰਾਜੀਵ ਕੁਮਾਰ ਐੱਸ.ਐੱਚ.ਓ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਉਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਕੀਤੀ ਗਈ ਡੂੰਘੀ ਜਾਂਚ ਪੜ੍ਹਤਾਲ ਦੌਰਾਨ ਦੋਸ਼ੀ ਬਲਵੀਰ ਕੁਮਾਰ ਪੁੱਤਰ ਹਰਭਜਨ ਰਾਮ ਵਾਸੀ ਪਿੰਡ ਬਡੇਸਰੋਂ (village Badesar) ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਪੁਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਜ਼ੁਲਮ ਵੀ ਕਬੂਲ ਕੀਤਾ ਹੈ।
Last Updated : Feb 3, 2023, 8:21 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.