ਕੇਜਰੀਵਾਲ ਤੇ ਭਗਵੰਤ ਮਾਨ ਨੂੰ ਪੰਜਾਬ ਦੇ ਅਹਿਮ ਮੁੱਦਿਆਂ 'ਤੇ ਬਹਿਮ ਲਈ ਖੁੱਲ੍ਹੀ ਚਣੌਤੀ: ਅਰਸ਼ਦੀਪ ਕਲੇਰ - ਪੰਜਾਬ ਦੇ ਅਹਿਮ ਮੁੱਦਿਆਂ
🎬 Watch Now: Feature Video
ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਇਸ ਦੌਰਾਨ ਦਿੱਲੀ ਦੀ ਕੇਂਦਰੀ ਲੀਡਰਸ਼ਿੱਪ ਵੱਲੋਂ ਚੋਣ ਪ੍ਰਚਾਰ ਲਈ ਪੰਜਾਬ ਵਿੱਚ ਡੇਰੇ ਲਾਏ ਹੋਏ ਹਨ ਕਿਉਂਕਿ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਹਨ। ਇਸ ਦੌਰਾਨ ਹੀ ਕੇਜਰੀਵਾਲ ਤੇ ਭਗਵੰਤ ਮਾਨ 'ਤੇ ਨਿਸ਼ਾਨੇ ਸਾਧਦਿਆ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਧਰਮ, ਕਰਮ ਅਤੇ ਸ਼ਰਮ ਵਰਗੇ ਪੰਜਾਬ ਦੇ ਅਹਿਮ ਮੁੱਦਿਆਂ 'ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਖੁੱਲੀ ਬਹਿਸ ਦੀ ਚਣੋਤੀ ਹੈ।
Last Updated : Feb 3, 2023, 8:17 PM IST