'ਚੋਣਾਂ ਦੇ ਲਈ ਸਾਰੇ ਪ੍ਰਬੰਧ ਮੁਕੰਮਲ' - ਵਿਧਾਨ ਸਭਾ ਚੋਣਾਂ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ (Chief Election Commissioner of Punjab) ਡਾ. ਕਰਨਾ ਰਾਜੂ ਨੇ ਕਿਹਾ ਕਿ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ (Assembly elections) ਦੇ ਸੰਬੰਧੀ ਪੂਰੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵੋਟ ਪਾਉਣ ਸਬੰਧੀ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰੂ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬੀ ਪੂਰੇ ਦੇਸ਼ ਵਿੱਚ ਸ਼ੇਰ ਵਰਗੀ ਹਿੰਮਤ ਤੇ ਸਮਰਪਣ ਭਾਵਨਾ ਲਈ ਜਾਣਿਆ ਜਾਣੇ ਜਾਂਦੇ ਹਨ। ਇਸ ਮੌਕੇ ਉਨ੍ਹਾਂ ਨੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਹੋਣ ਦੇ ਦਾਅਵੇ ਕੀਤੇ ਹਨ।
Last Updated : Feb 3, 2023, 8:11 PM IST